Skip to content
Independent perspectives. Global stories.
BREAKING

ਰਾਜਸਥਾਨ ਦੇ ਲੜਕੇ ਨੇ ਨੀਟ ‘ਚ ਕੀਤਾ ਟਾਪ

Share this story

ਨਵੀਂ ਦਿੱਲੀ, 5 ਜੂਨ (ਪੰਜਾਬ ਟਾਇਮਜ਼ ਬਿਊਰੋ)- ਨੈਸ਼ਨਲ ਐਲੀਜੀਬਿਲਟੀ ਕਮ ਐਂਟਰਸ ਟੈੱਸਟ (ਨੀਟ) 2019 ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਰਾਜਸਥਾਨ ਦੇ ਨਾਲਿਨ ਖੰਡੇਵਾਲ ਨੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਨੀਟ ਦੀ ਪ੍ਰੀਖਿਆ ਲਈ ਜਾਂਦੀ ਹੈ। ਇਸ ਦਾ ਮਕਸਦ ਮੈਡੀਕਲ ਕੌਂਸਲ ਆਫ਼ ਇੰਡੀਆ ਤੇ ਡੈਂਟਲ ਕੌਂਸਲ ਆਫ਼ ਇੰਡੀਆ ਵੱਲੋਂ ਮਨਜ਼ੂਰਸ਼ੁਦਾ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਤੇ ਬੀ.ਡੀ.ਐਸ. ਕੋਰਸਾਂ ‘ਚ ਦਾਖ਼ਲਾ ਲੈਣ ਦਾ ਹੁੰਦਾ ਹੈ।

WRITTEN BY