Skip to content
Independent perspectives. Global stories.
BREAKING

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ ‘ਤੇ ਸਰਕਾਰੀ ਫ਼ੰਡ ਦੀ ਦੁਰਵਰਤੋਂ ਕਰਨ ਦਾ ਦੋਸ਼

Share this story

ਯੇਰੂਸ਼ਲਮ, 16 ਜੂਨ (ਪੰਜਾਬ ਟਾਇਮਜ਼ ਬਿਊਰੋ)- ਇਜ਼ਰਾਈਲ ਦੀ ਇੱਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ ‘ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ ‘ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰਾ ਨੂੰ ਜੁਰਮਾਨਾ ਭਰਨ ਦੇ ਵੀ ਹੁਕਮ ਦਿੱਤੇ ਹਨ।

WRITTEN BY