May 28, 2026 11:14 am

ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ ‘ਸਿੱਟ’ ਦੇ ਗਠਨ ਲਈ ਹੁਕਮ ਕੀਤੇ ਜਾਰੀ

ਚੰਡੀਗੜ੍ਹ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ਅਗਵਾਈ ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਈਸ਼ਵਰ ਸਿੰਘ ਵੱਲੋਂ ਕੀਤੀ ਜਾਵੇਗੀ।

Send this to a friend