Skip to content
Independent perspectives. Global stories.
BREAKING

ਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹ

Share this story

ਨਵੀਂ ਦਿੱਲੀ, 27 ਜੂਨ (ਪੀ.ਟੀ.)- ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਵਿੱਤ ਮੰਤਰੀ ਬਣਨ ਬਾਅਦ ਨਿਰਮਲਾ ਸੀਤਾਰਮਨ ਦਾ ਇਹ ਪਹਿਲਾ ਬਜਟ ਹੋਏਗਾ।ਉਹ ਐਨਡੀਏ ਦੀ ਪਿਛਲੀ ਸਰਕਾਰ ਵਿੱਚ ਰੱਖਿਆ ਮੰਤਰੀ ਸਨ।

WRITTEN BY