ਸਮਾਜ ਦੇ ਹਰ ਵਰਗ ਦੀ ਕੀਤੀ ਅਣਦੇਖੀ : ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ 2019 ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਬਜਟ 2019 ਵਿੱਚ ਕਿਸੇ ਵੀ ਸਮਾਜ ਦੇ ਵਰਗ ਲਈ ਕੁੱਝ ਵੀ ਪੇਸ਼ ਨਹੀਂ ਕੀਤਾ ਗਿਆ ਅਤੇ ਰੱਖਿਆ ਵਰਗੇ ਗੰਭੀਰ ਖੇਤਰ ਨੂੰ ਅਣਦੇਖਿਆ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜਟ ‘ਚ ਇਤਿਹਾਸਕ 550 ਸਾਲਾ ਪ੍ਰਕਾਸ਼ ਪੁਰਬ ਲਈ ਹਿੱਸਾ ਨਹੀਂ ਰੱਖਿਆ ਗਿਆ।

Send this to a friend