Skip to content
Independent perspectives. Global stories.
BREAKING

ਸਪੀਕਰ ਰਾਣਾ ਕੇ.ਪੀ. ਸਿੰਘ ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੂਸ਼ਮਾਨ ਭਾਰਤ ਸਕੀਮ ਦਾ ਕਰਨਗੇ ਉਦਘਾਟਨ

Share this story

ਸ੍ਰੀ ਅਨੰਦਪੁਰ ਸਾਹਿਬ, 8 ਅਗਸਤ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 10 ਅਗਸਤ ਨੂੰ ਸਵੇਰੇ 11 ਵਜੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੂਸ਼ਮਾਨ ਭਾਰਤ ਸਕੀਮ ਦਾ ਉਦਘਾਟਨ ਕਰਨਗੇ।ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਪੀ.ਸੀ.ਐਸ. ਨੇ ਅੱਜ ਇੱਥੇ ਦਿੱਤੀ।

WRITTEN BY