April 26, 2026 10:08 pm

ਘਰ-ਘਰ ਰੋਜ਼ਗਾਰ ਤਹਿਤ 2 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ : ਬਾਜਵਾ

ਕਾਦੀਆਂ, 11 ਅਗਸਤ (ਸੰਜੇ ਕੁਮਾਰ)- ਘਰ-ਘਰ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਵੱਲੋਂ ਅਗਲੇ ਮਹੀਨੇ ਤੋਂ ਘਰ ਘਰ ਨੌਕਰੀ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਾਦੀਆਂ ਹਲਕੇ ਦੇ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕੀਤਾ ਉਨ੍ਹਾਂ ਨੇ ਕਿਹਾ ਕਿ ਇਹ ਰੋਜ਼ਗਾਰ ਮੇਲੇ ਸੂਬੇ ਦੀਆਂ 75 ਥਾਵਾਂ ‘ਤੇ 9 ਸਤੰਬਰ ਤੋਂ 30 ਸਤੰਬਰ ਤੱਕ ਆਯੋਜਿਤ ਕੀਤੇ ਜਾਣਗੇ।

Send this to a friend