April 27, 2026 10:48 am

ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣ ਲਈ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

ਜੈਪੁਰ, 13 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਰਾਜ ਦੇ ਅਨੇਕਾਂ ਮੰਤਰੀ ਅਤੇ ਸੀਨੀਅਰ ਨੇਤਾ ਮੌਜੂਦ ਸਨ।

Send this to a friend