Skip to content
Independent perspectives. Global stories.
BREAKING

ਬਿਮਲਾ ਸ਼ਰਮਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ

Share this story

ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ ਮੈਂਬਰ ਬਣਾਇਆ
ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇੱਕ ਸੀਨੀਅਰ ਵਾਈਸ ਚੇਅਰਪਰਸਨ, ਇੱਕ ਵਾਈਸ ਚੇਅਰਪਰਸਨ ਅਤੇ ਇੱਕ ਮੈਂਬਰ ਨਿਯੁਕਤ ਕਰ ਦਿੱਤਾ ਹੈ ਸ੍ਰੀਮਤੀ ਬਿਮਲਾ ਸ਼ਰਮਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ੍ਰੀਮਤੀ ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।

WRITTEN BY