Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਅੱਜ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ

Share this story

ਚੰਡੀਗੜ੍ਹ, 22 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ 23 ਅਗਸਤ, 2019 ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਜਨਮ ਅਸ਼ਟਮੀ ਦੇ ਸਬੰਧ ‘ਚ ਕੀਤੀ ਗਈ ਹੈ। ਵਰਣਨਯੋਗ ਹੈ ਕਿ ਜਨਮ ਅਸ਼ਟਮੀ ਦੀ ਇਹ ਛੁੱਟੀ ਪਹਿਲਾਂ 24 ਅਗਸਤ, 2019 ਨੂੰ ਸੀ, ਜਿਸਨੂੰ ਬਦਲ ਕੇ ਹੁਣ 23 ਅਗਸਤ, 2019 ਨੂੰ ਕੀਤਾ ਗਿਆ ਹੈ।

WRITTEN BY