June 17, 2026 7:35 pm

ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮੌਕੇ 23 ਨੂੰ ਜ਼ਿਲ੍ਹੇ ‘ਚ ਛੁੱਟੀ : ਡੀ ਸੀ. ਫਰੀਦਕੋਟ

ਫਰੀਦਕੋਟ, 20 ਸਤੰਬਰ (ਰਜਿੰਦਰ ਅਰੋੜਾ)- ੰਜਾਬ ਸਰਕਾਰ ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਵਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸ਼ਰਧਾਪੂਰਵਕ ਮਨਾਉਣ ਲਈ 23 ਸਤੰਬਰ 2019 ਨੂੰ ਜਿਲਾ ਫਰੀਦਕੋਟ ਵਿੱਚ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ।

Send this to a friend