May 31, 2026 4:04 pm

ਪ੍ਰੋ:ਚੰਦੂਮਾਜਰਾ ਵੱਲੋਂ ਵੋਟਰਾਂ ਦਾ ਧੰਨਵਾਦ

ਸ਼੍ਰੀ ਅਨੰਦਪੁਰ ਸਾਹਿਬ, 19 ਮਈ (ਦਵਿੰਦਰਪਾਲ ਸਿੰਘ)-ਹਲਕਾਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਅਕਾਲੀ ਭਾਜਪਾ ਦੇ ਊਮੀਦਵਾਰ ਪ੍ਰੋਫ:ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਇਲਾਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਇੱਥੋਂ ਭਰਿਸ਼ਟਾਚਾਰੀ, ਮਹਿੰਗਾਈ ਅਤੇ ਧੱਕੇਸ਼ਾਹੀ ਨੂੰ ਖਤਮ ਕਰਨ ਲਈ ਮੈਨੂੰ ਜਿਤਾ ਕੇ ਭਰਵਾਂ ਸਹਿਯੋਗ ਦਿੱਤਾ ਹੈ, ਮੈਂ ਆਪਣੀ ਪਾਰਟੀ ਵਲੋਂ ਸਮੂਹ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ  ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ’ਤੇ ਇਲਾਕੇ ਦੇ ਲੋਕਾਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸ੍ਰ:ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਸੀਂ ਲੋਕਾਂ ਦੇ ਹੱਕਾਂ ਤੇ ਪਹਿਰਾ ਦੇਵਾਂਗੇ। ਇਸ ਮੋਕੇ ਉਹਨਾਂ ਨਾਲ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਚੋਧਰੀ ਨੰਦ ਲਾਲ, ਅਮਰਜੀਤ ਸਿੰਘ, ਇੰਦਰਜੀਤ ਸਿੰਘ ਅਰੋੜਾ, ਦਵਿੰਦਰ ਸਿੰਘ ਰਾਣਾ

, ਇੰਦਰਜੀਤ ਸਿੰਘ ਬੇਦੀ, ਮਨਿੰਦਰਪਾਲ ਸਿੰਘ ਮਨੀ, ਜੱਥੇ:ਸੰਤੋਖ ਸਿੰਂਘ, ਜੱਥੇ:ਹੀਰਾ ਸਿੰਘ, ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ। ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਪ੍ਰਬੰਧ ਅਤੇ ਧਾਰਮਿਕ ਮਸਲਿਆਂ ਬਾਰੇ 8 ਮੈਂਬਰੀ ਵਫਦ ਵੱਲੋਂ ਪਾਕਿਸਤਾਨ ਨਾਲ ਵਾਰਤਾ ਸ਼ੁਰੂ

Send this to a friend