ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਜਲਦ ਸ਼ੁਰੂ ਹੋਣ ਵਾਲਾ ਹੈ। 18 ਨਵੰਬਰ, 2019ਤੋਂ ਸਰਦ ਰੁੱਤ ਦਾ ਸੈਸ਼ਨ ਸ਼ੁਰੂ ਹੋਵੇਗਾ ਤੇ 13 ਦਸੰਬਰ ਤਕ ਚੱਲੇਗਾ। ਇਸ ਦੀ ਜਾਣਕਾਰੀ ਸੰਸਦੀਕਾਰਜ ਮੰਤਰਾਲੇ ਨੇ ਦੋਵਾਂ ਸਦਨਾਂ ਦੇ ਸਕੱਤਰੇਤ ਨੂ ਦਿੱਤੀ ਹੈ।