Skip to content
Independent perspectives. Global stories.
BREAKING

ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਸਕੂਲ ਪੋਰਟਲ ਅੱਜ ਖੁੱਲ੍ਹੇਗਾ ਸਿੱਖਿਆ ਮੰਤਰੀ ਵੱਲੋਂ ਪ੍ਰਵਾਨਗੀ

Share this story

ਚੰਡੀਗੜ੍ਹ 29 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ. (ਸਟੇਜ-1) ਜਮਾਤ ਦਸਵੀਂ/ਐਮ.ਐਮ.ਐਮ.ਐਸ. ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ।

WRITTEN BY