Skip to content
Independent perspectives. Global stories.
BREAKING

ਮਨਪ੍ਰੀਤ ਇਯਾਲੀ ਨੇ ਵਿਧਾਇਕ ਵਜੋਂ ਲਿਆ ਹਲਫ਼

Share this story

ਚੰਡੀਗੜ੍ਹ, 29 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਹਾਲ ਹੀ ‘ਚ ਹੋਈਆਂ ਪੰਜਾਬ ਦੀਆਂ ਜ਼ਿਮਨੀ ਚੋਣਾਂ ‘ਚ ਹਲਕਾ ਦਾਖਾ ਤੋਂ ਵਿਧਾਇਕ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਵਿਧਾਇਕ ਵਜੋਂ ਹਲਫ਼ ਲਿਆ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ. ਪੀ. ਸਿੰਘ ਨੇ ਹਲਫ਼ ਦਿਵਾਇਆ। ਇਸ ਮੌਕੇ ਉਨ੍ਹਾਂ ਦੇ ਸਮਰਥਕ ਅਤੇ ਹੋਰ ਅਕਾਲੀ ਵਿਧਾਇਕ ਹਾਜ਼ਰ ਸਨ।

WRITTEN BY