Skip to content
Independent perspectives. Global stories.
BREAKING

ਜ਼ਮੀਨ ਦੀ ਰੰਜਿਸ਼ ਕਾਰਨ ਸੇਵਾ ਮੁਕਤ ਹੈੱਡ ਮਾਸਟਰ ਦਾ ਕਤਲ

Share this story

ਗੁਰਦਾਸਪੁਰ, 26 ਮਈ (ਪੀ.ਟੀ.)-ਅੱਜ ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਬੱਬੇਹਾਲੀ ਦੇ ਇਕ ਵਿਅਕਤੀ ਨੂੰ ਪਿੰਡ ਪੰਧੇਰ ਦੇ ਦੋ ਵਿਅਕਤੀਆਂ ਨੇ ਜ਼ਮੀਨ ਦੀ ਪੁਰਾਣੀ ਰੰਜਿਸ਼ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਤਿੱਬੜੀ ਦੇ ਮੁਖੀ ਮੋਹਿਤ ਕੁਮਾਰ ਨੇ ਦੱਸਿਆ ਕਿ ਸੇਵਾ ਮੁਕਤ ਹੈੱਡ ਮਾਸਟਰ ਅਮਰੀਕ ਸਿੰਘ (65) ਪੁੱਤਰ ਸੁੰਦਰ ਸਿੰਘ ਵਾਸੀ ਬੱਬੇਹਾਲੀ ਆਪਣੀ ਪਤਨੀ ਬਲਵਿੰਦਰ ਕੌਰ ਨਾਲ ਸਵੇਰੇ 6 ਵਜੇ ਦੇ ਕਰੀਬ ਸੈਰ ਕਰਦੇ ਹੋਏ ਆਪਣੇ ਖੇਤਾਂ ਵੱਲ ਗਏ ਤਾਂ ਨਾਲ ਲੱਗਦੀ ਜ਼ਮੀਨ ਦੇ ਮਾਲਕ ਸੁਖਵਿੰਦਰ ਸਿੰਘ ਪੁੱਤਰ ਅਮਰ ਸਿੰਘ, ਸਮਸ਼ੇਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਪਹਿਲਾਂ ਤੋਂ ਬਣਾਈ ਯੋਜਨਾ ਤਹਿਤ ਮਾਸਟਰ ਅਮਰੀਕ ਸਿੰਘ ’ਤੇ ਹਮਲਾ ਕਰ ਦਿੱਤਾ।

WRITTEN BY