Skip to content
Independent perspectives. Global stories.
BREAKING

ਰਾਜਨਾਥ ਦੀ ਆਰ.ਐੱਸ.ਐੱਸ. ਨੇਤਾਵਾਂ ਨਾਲ ਮੁਲਾਕਾਤ

Share this story

ਨਵੀਂ ਦਿੱਲੀ, 28 ਮਈ (ਪੀ.ਟੀ.)- ਸਰਕਾਰ ਦੇ ਗਠਨ ਦੇ ਬਾਅਦ ਭਾਜਪਾ ’ਚ ਤਬਦੀਲੀ ਦੀਆਂ ਚਰਚਾਵਾਂ ਦਰਮਿਆਨ ਪਾਰਟੀ ਪ੍ਰਧਾਨ ਰਾਜਨਾਥ ਸਿੰਘ ਨੇ ਅੱਜ ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਅਤੇ ਸੰਘ ਦੇ ਹੋਰ ਉੱਘੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਰਾਜਨਾਥ ਸਿੰਘ ਨੂੰ ਨਰਿੰਦਰ ਮੋਦੀ ਸਰਕਾਰ ’ਚ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੇ ਭਾਗਵਤ ਨਾਲ ਕੁਝ ਸਮਾਂ ਬਤੀਤ ਕੀਤਾ ਅਤੇ ਉਨ੍ਹਾਂ ਨੇ ਭਾਜਪਾ ਦੇ ਨਵੇਂ ਪ੍ਰਧਾਨ ਬਾਰੇ ’ਚ ਵੀ ਚਰਚਾ ਕੀਤੀ।

WRITTEN BY