Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਸਸਕਾਰ-ਕਈ ਅਕਾਲੀ ਆਗੂ ਪਹੁੰਚੇ

Share this story

ਲੁਧਿਆਣਾ, 22 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 11 ਸਾਲ ਤੱਕ ਪ੍ਰਧਾਨ ਰਹੇ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਲੁਧਿਆਣਾ ਦੇ ਮਾਡਲ ਟਾਊਨ ਅਕਸਟੈਂਸ਼ਨ ਸਥਿਤ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਦਲਜੀਤ ਸਿੰਘ ਚੀਮਾ ਤੋਂ ਇਲਾਵਾ ਭਾਰੀ ਗਿਣਤੀ ‘ਚ ਧਾਰਮਿਕ ਤੇ ਰਾਜਨੀਤਕ ਆਗੂ ਪੁੱਜੇ।

WRITTEN BY