ਨਵੀਂ ਦਿੱਲੀ, 5 ਜੂਨ (ਵਿਸ਼ਵ ਵਾਰਤਾ)- ਛੱਤੀਸ਼ਗੜ੍ਹ ਦੇ ਰਾਜਪਾਲ ਸ਼੍ਰੀ ਸ਼ੇਖਰਦੱਤ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਉਨ੍ਹਾਂ ਦੀ ਇਹ ਸ਼ਿਸਟਾਚਾਰ ਮੁਲਾਕਾਤ ਸੀ। ਉਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਬੀਂ.ਐਲ. ਜੋਸ਼ੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਇਹ ਉਨ੍ਹਾਂ ਦੀ ਸ਼ਿਸਟਾਚਾਰ ਮੁਲਾਕਾਤ ਸੀੇ। ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਸਿੱਧਰਮਈਆ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਉਨ੍ਹਾਂ ਦੀ ਸ਼ਿਸਟਾਚਾਰ ਮੁਲਾਕਾਤ ਸੀ।



