Skip to content
Independent perspectives. Global stories.
BREAKING

ਹਮੇਸ਼ਾ ਅਣਗੌਲਿਆਂ ਕੀਤਾ ਪਤਾ ਨਹੀਂ ਕਿਉਂ?: ਨੀਟੂ ਸ਼ਰਮਾ

Share this story

ਜਦੋਂ ਉਕਤ ਮਾਮਲੇ ਤੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ ਕੁਮਾਰ ਨੀਟੂ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਸਮੱਸਿਆ ਨੂੰ ਲੈ ਕੇ ਕੌਂਸਲ ਦੀਆਂ ਮੀਟਿੰਗਾਂ ਵਿੱਚ ਮੇਰੇ ਵੱਲੋਂ ਜੋਰ ਸ਼ੋਰ ਨਾਲ ਇਸ ਮੁੱਦੇ ਨੂੰ ਉਠਾਇਆ ਗਿਆ। ਸ਼ਹਿਰ ਅੰਦਰ ਪਿਛਲੇ 5 ਸਾਲਾਂ ਦੌਰਾਨ ਲੱਗਭੱਗ 25 ਕਰੋੜ ਦੇ ਵਿਕਾਸ ਕਾਰਜ ਹੋ ਚੁੱਕੇ ਹਨ । ਪਰ ਇਸ ਵੱਡੀ ਸਮੱਸਿਆ ਦਾ ਕੋਈ ਸਥਾਈ ਹੱਲ ਕਰਨ ਦੀ ਬਜਾਏ ਹਮੇਸ਼ਾ ਇਸ ਮਸਲੇ ਨੂੰ ਅਣਗੌਲਿਆਂ ਕੀਤਾ ਗਿਆ ਪਤਾ ਨਹੀ ਕਿਉਂ ? ਉਨ੍ਹਾਂ ਕਾਰਜ ਸਾਧਕ ਅਫਸਰ ਵੱਲੋਂ ਟੈਂਡਰ ਹੋਏ ਹੋਣ ਸੰਬੰਧੀ ਵਾਰ ਵਾਰ ਝੂਠ ਬੋਲ ਕੇ ਜਿੰਮੇਵਾਰ ਨਾਗਰਿਕਾਂ ਨੂੰ ਬੇਵਕੂਫ ਬਣਾਏ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਹੁਣ ਤੱਕ ਹੋਏ ਵਿਕਾਸ ਕਾਰਜਾਂ ਦੀ ਨਿਰਪੱਖ ਜਾਂਚ ਹੋਣ ਤੇ ਵੱਡਾ ਘਪਲਾ ਸਾਹਮਣੇ ਆ ਸਕਣ ਦੀ ਗੱਲ ਵੀ ਕਹੀ।

WRITTEN BY