ਵਾਸ਼ਿੰਗਟਨ, 12 ਜੂਨ (ਪੀ. ਟੀ)- ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਚਕਾਰ ਹੋਈ ਗ¤ਲਬਾਤ ਦਾ ਸਵਾਗਤ ਕਰਦੇ ਹੋਏ ਅਮਰੀਕਾ ਨੇ ਕਿਹਾ ਕਿ ਦੋਵੇਂ ਗੁਆਂਢੀ ਦੇਸ਼ਾਂ ਵਿਚਕਾਰ ਗ¤ਲਬਾਤ ਇਕ ਰਚਨਾਤਮਕ ਕਦਮ ਹੈ ਅਤੇ ਉਹ ਅਜਿਹੇ ਯਤਨਾਂ ਦਾ ਸਮਰਥਨ ਕਰਦੇ ਹਨ। ਵਿਦੇਸ਼ ਵਿਭਾਗ ਦੀ ਬੁਲਾਰਨ ਜੇਨ ਸਾਕੀ ਨੇ ਪ¤ਤਰਕਾਰਾਂ ਨੂੰ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਗ¤ਲਬਾਤ ਨੂੰ ਉਤਸ਼ਾਹਿਤ ਕਰਦੇ ਹਨ। ਉਹ ਮੰਨਦੇ ਹਨ ਕਿ ਇਹ ਸਕਰਾਤਮਕ ਕਦਮ ਹਨ।


