Skip to content
Independent perspectives. Global stories.
BREAKING

ਗੋਪੀਨਾਥ ਮੁੰਡੇ ਦੀ ਮੌਤ ਦੀ ਜਾਂਚ ਕਰੇਗੀ ਸੀਬੀਆਈ

Share this story

Page-1_19 ਨਵੀਂ ਦਿੱਲੀ, 16 ਜੂਨ (ਪੀ. ਟੀ)- ਸ੍ਰੀ ਗੋਪੀਨਾਥ ਮੁੰਡੇ ਦੀ ਮੌਤ ਦੀ ਜਾਂਚ ਸੀਬੀਆਈ ਕਰੇਗੀ। 3 ਜੂਨ ਨੂੰ ਉਨ੍ਹਾਂ ਦੀ ਇਕ ਸੜਕ ਦੁਰਘਟਨਾ ’ਚ ਮੌਤ ਹੋ ਗਈ ਸੀ। ਕੁੱਝ ਲੋਕਾਂ ਨੇ ਉਨ੍ਹਾਂ ਦੀ ਹੱਤਿਆ ਦਾ ਸੰਦੇਹ ਪ੍ਰਗਟਾਇਆ ਸੀ ਜਿਸਤੋਂ ਬਾਅਦ ਸੀਬੀਆਈ ਜਾਂਚ ਦੀ ਮੰਗ ਉੱਠੀ, ਜਿਸ ਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।

WRITTEN BY