ਚੰਡੀਗੜ੍ਹ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਚਾਰ ਡਿਪਟੀ ਡਾਇਰੈਕਟਰਾਂ ਸਰਵ: ਸ੍ਰੀ ਡਾ. ਅਜੀਤ ਕੰਵਲ ਸਿੰਘ ਹਮਦਰਦ, ਰਣਦੀਪ ਸਿੰਘ ਆਹਲੂਵਾਲੀਆ, ਕ੍ਰਿਸ਼ਨ ਲਾਲ ਰੱਤੂ ਅਤੇ ਹਰਜੀਤ ਸਿੰਘ ਗਰੇਵਾਲ ਨੂੰ ਜਾਇੰਟ ਡਾਇਰੈਕਟਰ ਵਜੋਂ ਪਦਉੱਨਤ ਕਰ ਦਿੱਤਾ ਹੈ।