ਪਿੰਡ ਹਾਬੀਬ-ਕੇ ਨੇੜੇ ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਬਰਾਮਦ ਅਤੇ ਮੌਕੇ ‘ਤੇ ਕੀਤੀ ਨਸ਼ਟ
ਚੰਡੀਗੜ੍ਹ – ਨਾਜਾਇਜ਼ ਸਰਾਬ ਦੇ ਕਾਰਬਾਰ ‘ਤੇ ਨਕੇਲ ਕਸਦਿਆਂ ਆਬਕਾਰੀ ਵਿਭਾਗ ਵਲੋਂ ਆਪ੍ਰੇਸ਼ਨ ਰੈਡ ਰਜ਼ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਪੁਲਿਸ ਵਿਭਾਗ ਅਤੇ ਆਬਕਾਰੀ ਅਧਿਕਾਰੀਆਂ ਦੀਆਂ ਟੀਮਾਂ ਨੇ ਆਬਕਾਰੀ ਨਾਲ ਸਬੰਧਤ ਅਜਿਹੇ ਸਾਰੇ ਜੁਰਮਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਆਪਸੀ ਸਹਿਯਗ ਨਾਲ ਕੰਮ ਕਰ ਰਹੀਆਂ ਹਨ।ਪੰਜਾਬ ਵਿਚ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ, ਨਜਾਇਜ਼ ਸ਼ਰਾਬ ਦੇ ਵਪਾਰ ਨੂੰ ਰਕਣ ਲਈ ਠਸ ਯਤਨ ਕੀਤੇ ਜਾ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਫਿਰਜ਼ਪੁਰ ਜ਼ਨ ਵਿਚ ਹ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰਕਣ ਦੀ ਰਣਨੀਤੀ ਦੇ ਹਿੱਸੇ ਵਜੋਂ 20 ਅਕਤੂਬਰ 2020 ਨੂੰ ਫਿਰਜ਼ਪੁਰ ਦੇ ਪਿੰਡ ਹਬੀਬ-ਕੇ ਨੇੜੇ ਸਤਲੁਜ ਨਦੀ ਦੇ ਇਲਾਕੇ ਵਿਚ ਛਾਪੇ ਮਾਰੇ ਗਏ। ਉਨ੍ਹਾਂ ਅੱਗੇ ਕਿਹਾ ਕਿ ਇਸ ਛਾਪੇਮਾਰੀ ਦੀ ਅਗਵਾਈ ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਛਾਪੇਮਾਰੀ ਦੌਰਾਨ 40,000 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਮੌਕੇ ‘ਤੇ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ 17 ਤਰਪਾਲਾਂ, 5 ਲਹੇ ਦੇ ਢਲ, ਅਤੇ 3 ਅਲਮੀਨੀਅਮ ਦੇ ਬਰਤਨ ਵੀ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਥਾਣਾ ਸਦਰ, ਫਿਰਜ਼ਪੁਰ ਵਿੱਚ ਵੀ ਇਸ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਨਜਾਇਜ਼ ਸ਼ਰਾਬ ਤੇ ਲਗਾਮ ਲਗਾਉਣ ਦੀ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ ਅਤੇ ਇਸ ਨਜਾਇਜ਼ ਕਾਰਬਾਰ ਵਿਚ ਸ਼ਾਮਲ ਹਰੇਕ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਬਕਾਰੀ ਵਿਭਾਗ ਵੱਲੋਂ ਪੰਜਾਬ ਪੁਲਿਸ ਦੇ ਸਹਿਯਗ ਨਾਲ ਨਜਾਇਜ਼ ਸ਼ਰਾਬ ਦੇ ਕਾਰਬਾਰ ਨੂੰ ਰਕਣ ਲਈ ਆਪਰੇਸਨ ਰੈਡ ਰਜ਼ ਦੀ ਸ਼ੁਰੂਆਤ



