Skip to content
Independent perspectives. Global stories.
BREAKING

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਵੱਲੋਂ ਲਾਇਆ ਗਿਆ ਚਾਹ ਪਕੌੜਿਆਂ ਦਾ ਲੰਗਰ

Share this story

ਫਿਰੋਜ਼ਪੁਰ 27 ਦਸੰਬਰ –  ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਏਰੀਆ ਸੰਗਤ ਪਿੰਡ ਮੱਲਵਾਲ ਜਦੀਦ ਬੱਧਨੀ ਕਲਾਂ ਵਜੀਦਪੁਰ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਹ ਪਕੌਡ਼ਿਆਂ ਦਾ ਲੰਗਰ ਮੋਗਾ ਤੋਂ ਫਿਰੋਜ਼ਪੁਰ ਰੋਡ ਦੇ ਉਪਰ ਲਾਇਆ ਗਿਆ ਰਾਹਗੀਰਾਂ ਤੇ ਸੰਗਤਾਂ ਨੂੰ ਰੋਕ ਕੇ ਲੰਗਰ ਛਕਾਇਆ ਗਿਆ ਇਸ ਸਮੇਂ ਸੰਗਤਾਂ ਵੱਲੋਂ ਦੱਸਿਆ ਗਿਆ ਕਿ ਜਿੱਥੇ ਇਹ ਲੰਗਰ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੂੰ ਯਾਦ ਕਰਦੇ ਹੋਏ ਲਾਇਆ ਜਾਂਦਾ ਹੈ ਉਥੇ ਇਸ ਵਾਰ ਮੋਦੀ ਸਰਕਾਰ ਵੱਲੋਂ ਕਾਲੇ ਬਿਲ ਪਾਸ ਕੀਤੇ ਗਏ ਸਨ ਉਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਜਥੇਬੰਦੀਆਂ ਵੱਲੋਂ ਦਿੱਲੀ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਦੀ ਜਿੱਤ ਪ੍ਰਾਪਤ ਕਰ ਕੇ ਵਾਪਸ ਆਉਣ।

WRITTEN BY