March 20, 2023 5:11 am

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸ਼ਿਰਕਤ

ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ। ਇਸ ਸਮਾਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੰੁ ਸੰਬੋਧਨ ਵੀ ਕੀਤਾ । ਇਸ ਦੌਰਾਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚੇ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ। ਇਸ ਸਮਾਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੰੁ ਸੰਬੋਧਨ ਵੀ ਕੀਤਾ । ਇਸ ਦੌਰਾਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ  ਸਮਾਗਮ ਵਿੱਚ ਪਹੁੰਚੇ । ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ।ਇਸ ਦੌਰਾਨ ਪੀਐੱਮ ਮੋਦੀ ਨੇ ਗੁਰਬਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਮਹਾਉਤਸਵ ਦਾ ਵੀ ਜ਼ਿਕਰ ਕੀਤਾ।

Send this to a friend