ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਅੰਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਅੰਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿੱਥੇ ਟਵੀਟ ਕੀਤਾ- ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ
ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…
— Bhagwant Mann (@BhagwantMann) November 8, 2022
ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/1vlCKAIHur