April 14, 2026 3:51 am

SGPC Cheif Election: ਸੁਖਬੀਰ ਸਿੰਘ ਬਾਦਲ ਦਾ ਵੱਡਾ ਦਾਅਵਾ, ਐਡਵੋਕੇਟ ਧਾਮੀ ਦੀ ਜਿੱਤ ਪੱਕੀ

ਬੀਬੀ ਜਾਗੀਰ ਕੌਰ ਨੂੰ ਅਪੀਲ ਕੀਤੀ ਉਹ ਆਪਣੀ ਦਾਅਵੇਦਾਰੀ ਛੱਡ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰਨ।

ਚੰਡੀਗੜ੍ਹ- ਐਸਜੀਪੀਸੀ ਪ੍ਰਧਾਨ ਦੀ ਚੋਣ ਬੜੇ ਦਿਲਚਸਪ ਮੋੜ ਉਤੇ ਆ ਗਈ ਹੈ। ਭਲਕੇ ਸਵੇਰੇ ਐਸਜੀਪੀਸੀ ਪ੍ਰਧਾਨ ਦੀ ਚੋਣ ਹੋਣੀ ਹੈ। ਚੋਣ ਤੋਂ ਪਹਿਲਾਂ ਅੱਜ ਸ਼ਾਮ ਨੂੰ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਸੁਖਬੀਰ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ।

Send this to a friend