December 1, 2022 10:08 am

ਪ੍ਰਿਯੰਕਾ ਗਾਂਧੀ ਵਾਡਰਾ ਨੇ ਪਹਿਲੀ ਵਾਰ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲਿਆ, ਵੇਖੋ MP ‘ਚ ਯਾਤਰਾ ਦੇ ਦੂਜੇ ਦਿਨ ਦਾ ਕੀ ਰਿਹਾ ਨਜ਼ਾਰਾ

Bharat Jodo Yatra: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਮੱਧ ਪ੍ਰਦੇਸ਼ ਵਿੱਚ ਹੈ। ਕੱਲ ਯਾਨੀ ਬੁੱਧਵਾਰ ਨੂੰ ਯਾਤਰਾ ਮੱਧ ਪ੍ਰਦੇਸ਼ ‘ਚ ਪ੍ਰਵੇਸ਼ ਕਰ ਚੁੱਕੀ ਹੈ। ਅੱਜ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ, ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਅਤੇ ਬੇਟੇ ਰੇਹਾਨ ਵਾਡਰਾ ਨੇ ਵੀ ਯਾਤਰਾ ‘ਚ ਸ਼ਿਰਕਤ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਪ੍ਰਿਯੰਕਾ ਨੇ ਯਾਤਰਾ ‘ਚ ਹਿੱਸਾ ਲਿਆ ਹੈ। ਰਾਹੁਲ ਗਾਂਧੀ ਦਾ ਮੱਧ ਪ੍ਰਦੇਸ਼ ਦਾ ਦੌਰਾ 12 ਦਿਨਾਂ ਦਾ ਹੋਵੇਗਾ। ਇੱਥੋਂ ਦੇ 6 ਜ਼ਿਲ੍ਹਿਆਂ ਵਿੱਚ 380 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਇਹ ਯਾਤਰਾ 4 ਦਸੰਬਰ ਨੂੰ ਰਾਜਸਥਾਨ ਵਿੱਚ ਦਾਖ਼ਲ ਹੋਵੇਗੀ।


 ਭੋਪਾਲ: ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ ਹੈ। ਕੱਲ੍ਹ ਯਾਨੀ ਬੁੱਧਵਾਰ ਨੂੰ ਇਹ ਯਾਤਰਾ ਬੁਰਹਾਨਪੁਰ ਦੇ ਬੋਰਡਾਲੀ ਤੋਂ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਈ। ਇਸ ਦੌਰਾਨ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਪੁੱਜੇ। ਮੱਧ ਪ੍ਰਦੇਸ਼ 'ਚ 'ਭਾਰਤ ਜੋੜੋ ਯਾਤਰਾ' ਦਾ ਅੱਜ ਦੂਜਾ ਦਿਨ ਹੈ। ਅੱਜ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਰਿਵਾਰ ਸਮੇਤ ਯਾਤਰਾ 'ਚ ਸ਼ਾਮਲ ਹੋਈ। (ਫੋਟੋ: ANI)

ਭੋਪਾਲ: ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ ਹੈ। ਕੱਲ੍ਹ ਯਾਨੀ ਬੁੱਧਵਾਰ ਨੂੰ ਇਹ ਯਾਤਰਾ ਬੁਰਹਾਨਪੁਰ ਦੇ ਬੋਰਡਾਲੀ ਤੋਂ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਈ। ਇਸ ਦੌਰਾਨ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਪੁੱਜੇ। ਮੱਧ ਪ੍ਰਦੇਸ਼ ‘ਚ ‘ਭਾਰਤ ਜੋੜੋ ਯਾਤਰਾ’ ਦਾ ਅੱਜ ਦੂਜਾ ਦਿਨ ਹੈ। ਅੱਜ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਰਿਵਾਰ ਸਮੇਤ ਯਾਤਰਾ ‘ਚ ਸ਼ਾਮਲ ਹੋਈ।

 ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਅੱਜ ਖੰਡਵਾ ਦੇ ਬੋਰਗਾਂਵ ਬੁਜੁਰਗ ਤੋਂ ਸ਼ੁਰੂ ਹੋ ਗਈ ਹੈ। ਅੱਜ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ, ਰਾਬਰਟ ਵਾਡਰਾ ਅਤੇ ਪ੍ਰਿਯੰਕਾ ਦੇ ਬੇਟੇ ਰੇਹਾਨ ਵਾਡਰਾ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਮੱਧ ਪ੍ਰਦੇਸ਼ ਕਾਂਗਰਸ ਦੇ ਸਾਰੇ ਵੱਡੇ ਨੇਤਾ ਵੀ ਯਾਤਰਾ 'ਚ ਸ਼ਾਮਲ ਹੋਏ ਹਨ। ਕਾਂਗਰਸੀ ਵਰਕਰ ਵੀ ਪੂਰੇ ਉਤਸ਼ਾਹ ਨਾਲ ਯਾਤਰਾ ਵਿਚ ਹਿੱਸਾ ਲੈ ਰਹੇ ਹਨ। (ਫੋਟੋ: ANI)

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਅੱਜ ਖੰਡਵਾ ਦੇ ਬੋਰਗਾਂਵ ਬੁਜੁਰਗ ਤੋਂ ਸ਼ੁਰੂ ਹੋ ਗਈ ਹੈ। ਅੱਜ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ, ਰਾਬਰਟ ਵਾਡਰਾ ਅਤੇ ਪ੍ਰਿਯੰਕਾ ਦੇ ਬੇਟੇ ਰੇਹਾਨ ਵਾਡਰਾ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਮੱਧ ਪ੍ਰਦੇਸ਼ ਕਾਂਗਰਸ ਦੇ ਸਾਰੇ ਵੱਡੇ ਨੇਤਾ ਵੀ ਯਾਤਰਾ ‘ਚ ਸ਼ਾਮਲ ਹੋਏ ਹਨ। ਕਾਂਗਰਸੀ ਵਰਕਰ ਵੀ ਪੂਰੇ ਉਤਸ਼ਾਹ ਨਾਲ ਯਾਤਰਾ ਵਿਚ ਹਿੱਸਾ ਲੈ ਰਹੇ ਹਨ।

 ਭੋਪਾਲ: ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ ਹੈ। ਕੱਲ੍ਹ ਯਾਨੀ ਬੁੱਧਵਾਰ ਨੂੰ ਇਹ ਯਾਤਰਾ ਬੁਰਹਾਨਪੁਰ ਦੇ ਬੋਰਡਾਲੀ ਤੋਂ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਈ। ਇਸ ਦੌਰਾਨ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਪੁੱਜੇ। ਮੱਧ ਪ੍ਰਦੇਸ਼ 'ਚ 'ਭਾਰਤ ਜੋੜੋ ਯਾਤਰਾ' ਦਾ ਅੱਜ ਦੂਜਾ ਦਿਨ ਹੈ। ਅੱਜ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਰਿਵਾਰ ਸਮੇਤ ਯਾਤਰਾ 'ਚ ਸ਼ਾਮਲ ਹੋਈ। (ਫੋਟੋ: ANI)

ਭੋਪਾਲ: ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ ਹੈ। ਕੱਲ੍ਹ ਯਾਨੀ ਬੁੱਧਵਾਰ ਨੂੰ ਇਹ ਯਾਤਰਾ ਬੁਰਹਾਨਪੁਰ ਦੇ ਬੋਰਡਾਲੀ ਤੋਂ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਈ। ਇਸ ਦੌਰਾਨ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਪੁੱਜੇ। ਮੱਧ ਪ੍ਰਦੇਸ਼ ‘ਚ ‘ਭਾਰਤ ਜੋੜੋ ਯਾਤਰਾ’ ਦਾ ਅੱਜ ਦੂਜਾ ਦਿਨ ਹੈ। ਅੱਜ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਰਿਵਾਰ ਸਮੇਤ ਯਾਤਰਾ ‘ਚ ਸ਼ਾਮਲ ਹੋਈ।

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਅੱਜ ਖੰਡਵਾ ਦੇ ਬੋਰਗਾਂਵ ਬੁਜੁਰਗ ਤੋਂ ਸ਼ੁਰੂ ਹੋ ਗਈ ਹੈ। ਅੱਜ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ, ਰਾਬਰਟ ਵਾਡਰਾ ਅਤੇ ਪ੍ਰਿਯੰਕਾ ਦੇ ਬੇਟੇ ਰੇਹਾਨ ਵਾਡਰਾ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਮੱਧ ਪ੍ਰਦੇਸ਼ ਕਾਂਗਰਸ ਦੇ ਸਾਰੇ ਵੱਡੇ ਨੇਤਾ ਵੀ ਯਾਤਰਾ ‘ਚ ਸ਼ਾਮਲ ਹੋਏ ਹਨ। ਕਾਂਗਰਸੀ ਵਰਕਰ ਵੀ ਪੂਰੇ ਉਤਸ਼ਾਹ ਨਾਲ ਯਾਤਰਾ ਵਿਚ ਹਿੱਸਾ ਲੈ ਰਹੇ ਹਨ।

 ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ 78ਵਾਂ ਦਿਨ ਹੈ। ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਪਹਿਲੀ ਵਾਰ ਇਸ ਯਾਤਰਾ ਵਿੱਚ ਸ਼ਾਮਲ ਹੋਈ ਹੈ। ਰਾਹੁਲ ਗਾਂਧੀ ਤਾਂਤਿਆ ਭੀਲ ਦੇ ਜਨਮ ਸਥਾਨ ਦਾ ਵੀ ਦੌਰਾ ਕਰਨਗੇ। ਦੱਸਿਆ ਗਿਆ ਕਿ ਅੱਜ ਦੁਲਹਰ ਦੇ ਗੁਰਦੁਆਰੇ ਵਿੱਚ ਲੰਗਰ ਛਕਿਆ ਜਾਵੇਗਾ। (ਫੋਟੋ: ANI)

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ 78ਵਾਂ ਦਿਨ ਹੈ। ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਪਹਿਲੀ ਵਾਰ ਇਸ ਯਾਤਰਾ ਵਿੱਚ ਸ਼ਾਮਲ ਹੋਈ ਹੈ। ਰਾਹੁਲ ਗਾਂਧੀ ਤਾਂਤਿਆ ਭੀਲ ਦੇ ਜਨਮ ਸਥਾਨ ਦਾ ਵੀ ਦੌਰਾ ਕਰਨਗੇ। ਦੱਸਿਆ ਗਿਆ ਕਿ ਅੱਜ ਦੁਲਹਰ ਦੇ ਗੁਰਦੁਆਰੇ ਵਿੱਚ ਲੰਗਰ ਛਕਿਆ ਜਾਵੇਗਾ

Send this to a friend