ਭਾਰਤੀ ਹਵਾਈ ਸੈਨਾ (IAF) ਦੇ ਦੋ ਫਰੰਟਲਾਈਨ ਲੜਾਕੂ ਜਹਾਜ਼ ਸ਼ਨੀਵਾਰ ਨੂੰ ਅਭਿਆਸ ਮਿਸ਼ਨ ਦੌਰਾਨ ਕ੍ਰੈਸ਼ ਹੋ ਗਏ, ਜਿਸ ਵਿੱਚ ਇੱਕ ਵਿੰਗ ਕਮਾਂਡਰ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਹੋਰ ਪਾਇਲਟਾਂ ਨੂੰ ਸੁਰੱਖਿਅਤ ਬਾਹਰ
ਏਜੰਸੀ, ਮੋਰੇਨਾ : ਸੁਖੋਈ ਮਿਰਾਜ ਬਲੈਕ ਬਾਕਸ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ ਵਿੱਚ ਹਾਦਸਾਗ੍ਰਸਤ ਹੋਏ ਹਵਾਈ ਸੈਨਾ ਦੇ ਮਿਰਾਜ 2000 ਲੜਾਕੂ ਜਹਾਜ਼ ਦਾ ਬਲੈਕ ਬਾਕਸ ਅਤੇ ਸੁਖੋਈ-30 ਜਹਾਜ਼ ਦੇ ਫਲਾਈਟ ਡੇਟਾ ਰਿਕਾਰਡਰ ਦਾ ਇੱਕ ਹਿੱਸਾ ਮਲਬੇ ਵਿੱਚੋਂ ਬਰਾਮਦ ਹੋਇਆ ਹੈ। ਭਾਰਤੀ ਹਵਾਈ ਸੈਨਾ (IAF) ਦੇ ਦੋ ਫਰੰਟਲਾਈਨ ਲੜਾਕੂ ਜਹਾਜ਼ ਸ਼ਨੀਵਾਰ ਨੂੰ ਅਭਿਆਸ ਮਿਸ਼ਨ ਦੌਰਾਨ ਕ੍ਰੈਸ਼ ਹੋ ਗਏ, ਜਿਸ ਵਿੱਚ ਇੱਕ ਵਿੰਗ ਕਮਾਂਡਰ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਹੋਰ ਪਾਇਲਟਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।