Skip to content
Independent perspectives. Global stories.
BREAKING

ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ 4 ਫਰਵਰੀ ਦੀ ਛੁੱਟੀ, ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ

Share this story

ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਵੀ…

ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ।

WRITTEN BY