Skip to content
Independent perspectives. Global stories.
BREAKING

ਵੱਖਰੀ ਕਮੇਟੀ : ਸਿੱਖਾਂ ਵੱਲੋਂ ਸੋਨੀਆ ਦੇ ਘਰ ਅੱਗੇ ਪ੍ਰਦਰਸ਼ਨ

Share this story

Page-1_26 ਨਵੀਂ ਦਿੱਲੀ, 18 ਜੁਲਾਈ (ਪੀ. ਟੀ)- ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ ਡੀ. ਐੱਸ. ਜੀ. ਐੱਮ. ਸੀ. ਨੇ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਦੇ ਬਾਹਰੇ ਰੋਸ ਮੁਜ਼ਾਹਰਾ ਕਰਦੇ ਹੋਏ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਪਹੁੰਚੇ ਹੋਏ ਹਨ। ਪੁਲਿਸ ਨੈ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਦਿੱਲੀ ਕਮੇਟੀ ਆਗੂ ਮਨਜੀਤ ਸਿੰਘ ਜੀ. ਕੇ., ਮਨਜਿੰਦਰ ਸਿੰਘ ਸਿਰਸਾ ਅਤੇ ਡੀ. ਐੱਸ. ਜੀ. ਐੱਮ. ਸੀ. ਦੇ ਕਈ ਅਹੁਦੇਦਾਰਾਂ ਤੇ ਆਮ ਸਿਖਾਂ ਵਲੋਂ ਸਿੱਖਾਂ ਦੇ ਧਾਰਮਕ ਮਾਮਲਿਆਂ ਚ ਦਖਲ ਦੇਣ ਲਈ ਸੋਨੀਆ ਗਾਂਧੀ ਦੀ ਸਖਤ ਨਿੰਦਾ ਕੀਤੀ ਗਈ।

WRITTEN BY