Skip to content
Independent perspectives. Global stories.
BREAKING

ਤਲਵੰਡੀ ਸਾਬੋ ਤੋਂ ਅਕਾਲੀ ਦਲ ਨੇ ਜੀਤਮਹਿੰਦਰ ਸਿਧੂ ਨੂੰ ਉਮੀਦਵਾਰ ਐਲਾਨਿਆ

Share this story

ਤਲਵੰਡੀ ਸਾਬੋ, 22 ਜੁਲਾਈ (ਰਣਜੀਤ ਰਾਜੂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ. ਜੀਤਮਹਿੰਦਰ ਸਿੰਘ ਸਿੱਧੂ ਦਾ ਨਾਮ 21 ਅਗਸਤ ਨੂੰ ਹੋਣ ਜਾ ਰਹੀ ਤਲਵੰਡੀ ਸਾਬੋ ਉਪ ਚੋਣ ਲਈ ਪਾਰਟੀ ਦੇ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ।        ਪਾਰਟੀ ਦੇ ਸਕੱਤਰ ਅਤੇ ਸਪੋਕਸਮੈਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਦੇ ਉਮੀਦਵਾਰ ਵਜੋਂ ਖੜ੍ਹਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

WRITTEN BY