Skip to content
Independent perspectives. Global stories.
BREAKING

ਪਾਕਿਸਤਾਨੀ ਫੌਜ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

Share this story

ਜੰਮੂ, (ਪੀ. ਟੀ)- ਪਾਕਿਸਤਾਨੀ ਫੌਜ ਨੇ ਇਕ ਵਾਰ ਫਿਰ ਕੰਟਰੋਲ ਰੇਖਾ ‘ਤੇ ਸਥਿਤ ਭਾਰਤੀ ਚੌਕੀਆਂ ‘ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਕ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਬੀਤੀ ਦੇਰ ਰਾਤ 11.10 ਵਜੇ ਜੰਮੂ ਜ਼ਿਲ੍ਹੇ ‘ਚ ਪੱਲਾਂਵਾਲਾ ਸੈਕਟਰ ‘ਚ ਭਾਰਤੀ ਫੌਜ ਦੀਆਂ ਚੌਕੀਆਂ ‘ਤੇ ਹਲਕੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ।

WRITTEN BY