Skip to content
Independent perspectives. Global stories.
BREAKING

ਪਟਿਆਲਾ ਤੋਂ ਅਕਾਲੀ ਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਉਮੀਦਵਾਰ ਐਲਾਨਿਆ

Share this story

ਚੰਡੀਗੜ੍ਹ, 27 ਜੁਲਾਈ (ਪੀ. ਟੀ)- ਪਟਿਆਲਾ ਸ਼ਹਿਰੀ ਹਲਕੇ ਤੋਂ ਅਕਾਲੀ ਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਉਮੀਦਵਾਰ ਐਲਾਨ ਦਿਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਟਿਆਲਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਭਗਵਾਨ ਦਾਸ ਜੁਨੇਜਾ ਦੇ ਨਾਂ ਨੂੰ ਮਨਜੂਰੀ ਦੇ ਦਿਤੀ ਗਈ ਹੈ। ਸ੍ਰੀ ਜੁਨੇਜਾ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ।

WRITTEN BY