Skip to content
Independent perspectives. Global stories.
BREAKING

ਪਟਰੋਲ ਦੀ ਕੀਮਤ ’ਚ1 ਰੁਪਏ 9 ਪੈਸੇ ਦੀ ਕਟੌਤੀ

Share this story

ਨਵੀਂ ਦਿੱਲੀ, 31 ਜੁਲਾਈ (ਪੀ. ਟੀ)- ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ ਕੁਝ ਕਟੌਤੀ ਕਰਕੇ ਜਨਤਾ ਨੂੰ ਰਾਹਤ ਦਿੱਤੀ ਹੈ। ਪਟਰੋਲ ਦੀ ਕੀਮਤ ਵਿੱਚ 1 ਰੁਪਏ 9 ਪੈਸੇ ਦੀ ਕਟੌਤੀ ਕੀਤੀ ਗਈ ਹੈ। ਨਵੀਂ ਕੀਮਤ ਵੀਰਵਾਰ ਰਾਤ ਨੂੰ 12 ਵਜੇ ਤੋਂ ਬਾਅਦ ਲਾਗੂ ਹੋਵੇਗੀ। ਇਸ ਸਾਲ ਅਪ੍ਰੈਲ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ ਇਹ ਪਹਿਲੀ ਗਿਰਾਵਟ ਹੈ। ਹਾਲਾਂਕਿ ਇਸ ਦੌਰਾਨ ਡੀਜ਼ਲ ਦੀ ਕੀਮਤ ਵਿੱਚ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

WRITTEN BY