Skip to content
Independent perspectives. Global stories.
BREAKING

ਸਬਸਿਡੀਆਂ ਨੂੰ ਤਰਕਸੰਗਤ ਬਣਾਇਆ ਜਾਵੇਗਾ- ਜੇਤਲੀ

Share this story

Page-1_17 ਨਵੀਂ ਦਿੱਲੀ, 1 ਅਗਸਤ (ਪੀ. ਟੀ)- ਸਬਸਿਡੀਆਂ ਨੂੰ ਤਰਕਸੰਗਤ ਬਣਾਇਆ ਜਾਵੇਗਾ ਤਾਂ ਕਿ ਲੋੜਵੰਦਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਸਬਸਿਡੀਆਂ ਸਬੰਧੀ ਬਿੱਲ ਲਾਗਤ ਸਬੰਧੀ ਮੈਨੇਜਮੈਂਟ ਕਮਿਸ਼ਨ ਲਈ ਵੱਡਾ ਕੰਮ ਹੈ, ਜੋ ਕਿ ਆਉਣ ਵਾਲੇ ਦਿਨਾਂ ‘ਚ ਕੀਤਾ ਜਾਵੇਗਾ। ਵਿੱਤ ਮੰਤਰੀ ਅਰੁਣ ਜੇਤਲੀ ਨੇ ਲੋਕ ਸਭਾ ਨੂੰ ਜਾਣਕਾਰੀ ਦਿੱਤੀ ਕਿ ਸਬਸਿਡੀਆਂ ਨੂੰ ਤਰਕਸੰਗਤ ਬਣਾਇਆ ਜਾਵੇਗਾ ਤਾਂ ਲੋੜਵੰਦਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ‘ਚ ਖਰਚੇ ਸਬੰਧੀ ਮੈਨੇਜਮੈਂਟ ਕਮਿਸ਼ਨ ਬਣਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਦਾ ਸਭ ਤੋਂ ਵੱਡਾ ਕੰਮ ਸਰਕਾਰ ਲਈ ਸਬਸਿਡੀ ਬਿੱਲ ਬਣਾਉਣਾ ਹੋਵੇਗਾ।

WRITTEN BY