Skip to content
Independent perspectives. Global stories.
BREAKING

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਬਹੁਤ ਕੁ¤ਝ ਕਰਨ ਦੀ ਲੋੜ : ਮਜੀਠੀਆ

Share this story

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 ਅਗਸਤਂ (ਪੀ. ਟੀ)- ਸਾਨੂੰ ਆਪਣੇ ਮਹਾਨ ਸ਼ਹੀਦਾਂ ਅਤੇ ਆਗੂਆਂ ਵ¤ਲੋਂ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿ¤ਚ ਆਪਣਾ ਵ¤ਡਮੁਲਾ ਯੋਗਦਾਨ ਪਾਇਆ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਕੁਰਬਾਨੀਆਂ ਦਿ¤ਤੀਆ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁ¤ਝ ਕਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਗੈਰ ਰਿਵਾਇਤੀ ਊਰਜਾ ਮੰਤਰੀ ਪੰਜਾਬ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਤਿਰੰਗਾਂ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿ¤ਚ ਕੀਤਾ। ਸ੍ਰ: ਮਜੀਠੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਰਾਜ ਨੂੰ ਦੇਸ਼ ਦਾ ਹਰ ਪ¤ਖੋ ਮੋਹਰੀ ਸੂਬਾ ਬਣਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ।ਉਨ੍ਹਾਂ ਦ¤ਸਿਆ ਕਿ ਬਠਿੰਡਾ ਵਿਖੇ 21 ਹਜ਼ਾਰ 500 ਕਰੋੜ ਰੁਪਏ ਦੀ

ਲਾਗਤ ਨਾਲ ਤੇਲ ਸੋਧਕ ਕਾਰਖਾਨਾ ਸਥਾਪਿਤ ਹੋਣ ਨਾਲ 1 ਲ¤ਖ ਲੋਕਾਂ ਨੂੰ ਸਿ¤ਧੇ ਜਾਂ ਅਸਿ¤ਧੇ ਤੌਰ ਤੇ ਰੋਜ਼ਗਾਰ ਦੇ ਮੌਕੇ ਮਿਲੇ ਹਨ। ਇਸ ਮੌਕੇ ਵ¤ਖ-ਵ¤ਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵ¤ਲੋਂ ਸ਼ਾਨਦਾਰ ਸ¤ਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ । ਸ੍ਰ: ਮਜੀਠੀਆ ਨੇ ਇਸ ਮੌਕੇ 8 ਅੰਗਹੀਣਾਂ ਨੂੰ ਟਰਾਈ ਸਾਈਕਲ ਤੇ 15 ਲੋੜਵੰਦ ਔਰਤਾਂ ਨੂੰ ਸਲਾਈ ਮਸ਼ੀਨਾਂ ਵੀ ਵੰਡੀਆਂ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਹਲਕਾ ਇੰਚਾਰਜ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਚੇਅਰਪਰਸਨ ਜਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ, ਕੌਮੀ ਮੁ¤ਖ ਬੁਲਾਰਾ ਯੂਥ ਅਕਾਲੀ ਦਲ ਸ੍ਰ: ਹਰਸੁ¤ਖਇੰਦਰ ਸਿੰਘ ਬ¤ਬੀ ਬਾਦਲ, ਕੋ-ਅਰਡੀਨੇਟਰ ਕੌਮੀ ਘ¤ਟ ਗਿਣਤੀ ਕਮਿਸ਼ਨ, ਵਿ¤ਦਿਅਕ ਸੰਸਥਾਵਾਂ ਭਾਰਤ ਸਰਕਾਰ ਸ੍ਰ: ਬਲਜੀਤ ਸਿੰਘ ਕੁੰਭੜਾ, ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ੍ਰ: ਜੋਗਿੰਦਰ ਸਿੰਘ ਸਲੈਚ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ੍ਰ: ਜਸਵਿੰਦਰ ਸਿੰਘ ਵਿਰਕ, ਸ. ਸਿਮਰਨਜੀਤ ਸਿੰਘ ਚੰਦੂਮਾਜਾਰਾ,ਚੇਅਰਮੈਨ ਬਲਾਕ ਸੰਮਤੀ ਖਰੜ ਰੇਸ਼ਮ ਸਿੰਘ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰ: ਹਰਮਨਪ੍ਰੀਤ ਸਿੰਘ ਪ੍ਰਿੰਸ, ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ, ਜਨਰਲ ਸਕ¤ਤਰ ਸ.ਪਰਮਜੀਤ ਸਿੰਘ ਕਾਹਲੋਂ, ਡਾਇਰੈਕਟਰ ਸਹਿਕਾਰੀ ਬੈਂਕ ਸ੍ਰ: ਮਨਜੀਤ ਸਿੰਘ ਮੁੰਧੋ, ਅਮਰੀਕ ਸਿੰਘ ਤਹਿਸੀਲਦਾਰ, ਡੀ.ਆਈ.ਜੀ ਰੂਪਨਗਰ ਰੇਂਜ ਸ੍ਰੀ ਆਰ.ਕੇ ਜੈਸਵਾਲ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿ¤ਧੂ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰ ਮੋਹਨ ਸਿੰਘ ਭ¤ਟੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਮ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨਿਤ ਗੋਇਲ, ਕਮਿਸ਼ਨਰ ਨਗਰ ਨਿਗਮ ਸ੍ਰੀ ਓਮਾ ਸ਼ੰਕਰ ਹਾਜ਼ਰ ਸਨ।

WRITTEN BY