Skip to content
Independent perspectives. Global stories.
BREAKING

ਮੁਜੱਫਰਨਗਰ ਦੰਗਿਆਂ ਦੇ ਦੋਸ਼ੀ ਭਾਜਪਾ ਵਿਧਾਇਕ ਸੰਗੀਤ ਸੋਮ ਨੂੰ ਜ਼ੈੱਡ ਪਲੱਸ ਸੁਰੱਖਿਆ

Share this story

Page-1_10 ਮੁਜੱਫਰਨਗਰ- ਮੁਜੱਫਰਨਗਰ ਦੰਗਿਆਂ ਦੇ ਮਾਮਲੇ ’ਚ ਮੁੱਖ ਮੁਲਜ਼ਮ ਭਾਜਪਾ ਵਿਧਾਇਕ ਸੰਗੀਤ ਸੋਮ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗੀ ਹੈ। ਇਹ ਫੈਸਲਾ ਗ੍ਰਹਿ ਮੰਤਰਾਲੇ ਦੀ ਵਿਸ਼ੇਸ਼ ਕਮੇਟੀ ਨੇ ਕੀਤਾ ਹੈ। ਵਿਰੋਧੀ ਧਿਰ ਵੱਲੋਂ ਇਸ ਦੀ ਅਲੋਚਨਾ ਹੋ ਰਹੀ ਹੈ। ਇਸ ਨੇਤਾ ਦੀ ਅਗਵਾਈ ਹੇਠ ਹੋਏ ਮੁਸਲਿਮ ਵਿਰੋਧੀ ਦੰਗਿਆਂ ’ਚ 65 ਲੋਕ ਮਾਰੇ ਗਏ ਸਨ। ਦੰਗਾ ਪੀੜ੍ਹਤ ਦਰ-ਦਰ ਠੋਕਰਾਂ ਖਾ ਰਹੇ ਹਨ, ਜਦੋਂ ਕਿ ਦੰਗਿਆਂ ਦੇ ਆਰੋਪੀ ਨੂੰ ਸੁਰੱਖਿਆ ਮਿਲ ਰਹੀ ਹੈ।

WRITTEN BY