Skip to content
Independent perspectives. Global stories.
BREAKING

haryana news

haryana news

ਸਰੋਜਨੀ ਕਲੋਨੀ ਯਮੁਨਾ ਨਗਰ ਦੇ ਵਫਦ ਵੱਲੋਂ ਅਨਿਲ ਵਿੱਜ ਨੂੰ ਮੰਗ ਪੱਤਰ-ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ

ਚੰਡੀਗੜ੍ਹ, 28 ਦਸੰਬਰ (ਨਾਗਪਾਲ)- ਹਰਿਆਣਾ ਦੇ ਲੋਕਾਂ ਲਈ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਅਨਿਲ ਵਿੱਜ ਨੂੰ ਗ੍ਰਹਿ ਮੰਤਰੀ ਬਨਾਉਣ ਦਾ ਫੈਸਲਾ ਬਹੁਤ ਵਧੀਆ […]

By 1 min read
BUSINESS NEWS

ਬੋਰਡ ਅਧਿਕਾਰੀਆਂ/ਕਰਮਚਾਰੀਆਂ ਲਈ ਛੇਤੀ ਹੀ ਸਤਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ਾਂ ਲਾਗੂ ਕੀਤੀਆਂ ਜਾਣਗੀਆਂ – ਸਿਖਿਆ ਮੰਤਰੀ

ਚੰਡੀਗੜ- ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਅੱਜ ਹਰਿਆਣਾ ਸਕੂਲ ਸਿਖਿਆ ਬੋਰਡ, ਭਿਵਾਨੀ ਦੀ ਗੋਲਡਨ ਜੁਬਲੀ ਦੇ ਮੌਕੇ ‘ਤੇ ਕਿਹਾ ਕਿ ਬੋਰਡ […]

By 1 min read
haryana news

ਸੂਬੇ ਵਿਚ ਨਸ਼ੇ ਨੂੰ ਰੋਕਣ ਲਈ ਹਰਿਆਣਾ ਨਾਰਕੋਟਿਕਸ ਬਿਊਰੋ ਦਾ ਗਠਨ ਕੀਤਾ ਜਾਵੇਗਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਨਸ਼ੇ ‘ਤੇ ਪੂਰੀ ਤਰਾਂ ਨਾਲ ਰੋਕ ਲਗਾਉਣ ਲਈ ਇਕ ਸਾਲ […]

By 1 min read
haryana news

ਹਰਿਆਣਾ ਦੇ ਮੁੱਖ ਮੰਤਰੀ 13 ਦਸੰਬਰ ਨੂੰ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਪ੍ਰਧਾਨਗੀ ਕਰਨਗੇ

ਚੰਡੀਗੜ, 12 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 13 ਦਸੰਬਰ ਨੂੰ ਦੁਪਹਿਰ ਬਾਅਦ 3:00 ਵਜੇ ਗੁਰੂਗ੍ਰਾਮ ਵਿਚ ਜਿਲਾ […]

By 1 min read
haryana news

ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ – ਗ੍ਰਹਿ ਮੰਤਰੀ

ਚੰਡੀਗੜ, 12 ਦਸੰਬਰ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਨਾਉਣ ਲਈ ਜਲਦੀ […]

By 1 min read
haryana news

ਹਰਿਆਣਾ ਦੇ ਮੁੱਖ ਮੰਤਰੀ ਨੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ

ਚੰਡੀਗੜ, 10 ਦਸੰਬਰ ( ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮਧੂਬਨ ਸਥਿਤ ਪੁਲਿਸ ਕੰਪਲੈਕਸ ਵਿਚ ਹਰਿਆਣਾ ਪੁਲਿਸ ਦੇ ਫਾਰੇਂਸਿਕ […]

By 1 min read
haryana news

ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਸੂਬੇ ‘ਚ ਮਹਿਲਾ ਸਪੈਸ਼ਲ ਬੱਸ ਚਲਾਈ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ, 6 ਦਸੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਰਾਜ ਦੇ ਪੰਜ ਜਿਲਿ•ਆਂ ਅੰਬਾਲਾ, […]

By 1 min read
haryana news

ਹਰਿਆਣਾ ਸਰਕਾਰ ਨੇ ਸਾਲ 2020 ਦੀਆਂ ਛੁੱਟੀਆਂ ਐਲਾਨੀਆਂ

ਚੰਡੀਗੜ/ਮੋਹਾਲੀ, 5 ਦਸੰਬਰ (ਧੱਮੀ ਸ਼ਰਮਾ)- ਹਰਿਆਣਾ ਸਰਕਾਰ ਨੇ ਸਾਲ2020 ਦੌਰਾਨ ਆਪਣੇ ਦਫਤਰਾਂ ਦੇ ਜਨਤਕ ਛੁੱਟੀਆਂ ਦੀ ਸੂਚੀ ਨੋਟੀਫਾਇਡ ਕੀਤੀ ਹੈ। ਸਰਕਾਰ ਨੇ ਲਿਖਤ […]

By 1 min read
haryana news

ਹਰਿਆਣਾ ਸਰਕਾਰ ਨੇ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ

ਚੰਡੀਗੜ – ਹਰਿਆਣਾ ਸਰਕਾਰ ਵੱਲੋਂ ਜਿਲਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਮੁੱਖ ਮੰਤਰੀ […]

By 1 min read
haryana news

ਹਰਿਆਣਾ ਦੇ ਮੁੱਖ ਮੰਤਰੀ 3 ਨੂੰ ਕੌਮਾਂਤਰੀ ਗੀਤਾ ਜੈਯੰਤੀ ‘ਚ ਹੈਰੀਟੇਜ ਵਿਲੇਜ ਦਾ ਉਦਘਾਟਨ ਕਰਨਗੇ

ਚੰਡੀਗੜ, 30 ਨਵੰਬਰ (ਨਾਗਪਾਲ)- ਕੁਰੂਕਸ਼ੇਤਰ ਵਿਚ ਚਲ ਰਹੇ ਕੌਮਾਂਤਰੀ ਗੀਤਾ ਜੈਯੰਤੀ ਵਿਚ ਹਰਿਆਣਾ ਦੇ ਸਭਿਆਚਾਰ ਦਾ ਅਸਲ ਰੂਪ ਬ੍ਰਹਮਸਰੋਵਰ ਦੇ ਪੁਰੂਸ਼ੋਤੱਮਪੁਰਾ ਬਾਗ ਵਿਚ […]

By 1 min read