Skip to content
Independent perspectives. Global stories.
BREAKING

HEALTH

HEALTH

ਮੁਹਾਲੀ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਧੀਨ ਨਰਸਿੰਗ ਅਤੇ ਫਾਰਮੈਸੀ ਕਾਲਜ ਖੋਲ੍ਹੇ ਜਾਣਗੇ : ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਅਗਲੇ ਸੈਸ਼ਨ ਤੋਂ ਬੀ.ਐਸ.ਸੀ ਨਰਸਿੰਗ ਅਤੇ ਫਾਰਮੈਸੀ ਦਾ ਕੋਰਸ ਸ਼ੁਰੂ ਹੋਵੇਗਾ ਚੰਡੀਗੜ੍ਹ 25 ਨਵੰਬਰ – ਮੁਹਾਲੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ […]

By 1 min read
HEALTH

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਮੋਹਾਲੀ 24 ਨਵੰਬਰ – ਆਰੀਅਨਜ਼ ਕਾਲਜ ਆਫ਼ ਫਾਰਮੇਸੀ ਅਤੇ ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ […]

By 1 min read
HEALTH

ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਚੰਡੀਗੜ, 24 ਨਵੰਬਰ:ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ […]

By 1 min read
haryana news

ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਜਲ ਹਰ ਘਰ ਵਿਚ ਨਲ ਅਤੇ ਹਰ ਨਲ ਵਿਚ ਸਵੱਛ ਜਲ ਉਪਲਬਧ ਕਰਵਾਇਆ ਜਾ ਰਿਹਾ ਹੈ – ਮਹਿਲਾ ਅਤੇ ਬਾਲ ਵਿਕਾਸ ਮੰਤਰੀ

ਚੰਡੀਗੜ, 21 ਨਵੰਬਰ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਜਲ ਹੈ ਤਾਂ ਜੀਵਨ ਹੈ, ਇਸੀ ਆਧਾਰ […]

By 1 min read
haryana news

ਹਰਿਆਣਾ ਦੇ ਸਿਹਤ ਮੰਤਰੀ ਨੇ ਅੱਜ ਕੋਰੋਨਾ ਵੈਕਸੀਨ ਦੇ ਤੀਜੇ ਤੇ ਆਖੀਰੀ ਪੜਾਅ ਦੀ ਜਾਂਚ ਦਾ ਪਹਿਲਾ ਇੰਜੈਕਸ਼ਨ ਲਗਵਾਇਆ

ਚੰਡੀਗੜ੍ਹ, 20 ਨਵੰਬਰ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸਵਦੇਸ਼ੀ ਕੰਪਨੀ ਭਾਰਤ ਬਾਇਓਟੇਕ ਵੱਲੋਂ ਨਿਰਮਾਣਿਤ ਵੈਕਸੀਨ ਦੇ ਤੀਜੇ ਤੇ ਆਖੀਰੀ […]

By 1 min read
HEALTH

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਚੰਡੀਗੜ੍ਹ, 20 ਨਵੰਬਰ – ਸਹਿਕਾਰਤਾ […]

By 1 min read
HEALTH

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਨਵੰਬਰ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ […]

By 1 min read
HEALTH

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 12 ਨਵੰਬਰ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ […]

By 1 min read
HEALTH

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ, 11 ਨਵੰਬਰ:ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ […]

By 1 min read