Skip to content
Independent perspectives. Global stories.
BREAKING

PUNJAB NEWS

PUNJAB NEWS

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ, 25 ਜਨਵਰੀ (ਸੁਨੀਲ ਗੁਪਤਾ, ਮਨਿੰਦਰ ਸਿੰਘ ਗੋਰੀ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ […]

By 1 min read
PUNJAB NEWS

ਜ਼ਿਲ੍ਹਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ ਐੱਚ.ਐੱਮ.ਵੀ. ਕਾਲਜ ਵਿਖੇ ਮਨਾਇਆ

ਜਲੰਧਰ, 25 ਜਨਵਰੀ (ਪੀ.ਟੀ.)-ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਐਚ ਐਮ ਵੀ ਕਾਲਜ ਜ¦ਧਰ ਵਿਖੇ ਮਨਾਇਆ ਗਿਆ। ਇਸ ਸਮਾਗਮ […]

By 1 min read
PUNJAB NEWS

ਸਰਕਾਰੀ ਸਕੂਲਾਂ ’ਚ ਛੋਟੇ-ਛੋਟੇ ਬੱਚਿਆਂ ਤੋਂ ਕਰਵਾਇਆ ਜਾ ਰਿਹੈ ਨੌਕਰਾਂ ਵਾਂਗ ਕੰਮ

ਮਾਛੀਵਾੜਾ ਸਾਹਿਬ 25 ਜਨਵਰੀ (ਕਰਮਜੀਤ ਸਿੰਘ ਆਜ਼ਾਦ)-ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੋਂ ਪੜ੍ਹਾਈ ਅਤੇ ਖੇਡ ਗਤੀਵਿਧੀਆਂ ਤੋਂ ਇਲਾਵਾ […]

By 1 min read
PUNJAB NEWS

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਇੱਕ ਆਈ.ਪੀ.ਐ¤ਸ. ਅਤੇ ਇੱਕ ਇੰਸਪੈਕਟਰ ਦੀ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੋਣ

ਸ਼ਾਨਦਾਰ ਸੇਵਾਵਾਂ ਬਦਲੇ 13 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲੇਗਾ ਪੁਲਿਸ ਮੈਡਲ ਚੰਡੀਗੜ੍ਹ, 25 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸ੍ਰੀ […]

By 1 min read
PUNJAB NEWS

ਬਾਦਲ ਵੱਲੋਂ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਨਵਨਿਯੁਕਤ ਚੇਅਰਮੈਨ ਨੂੰ ਵਧਾਈ

ਮੋਹਾਲੀ, 25 ਜਨਵਰੀ (ਵਿਸ਼ਵ ਵਾਰਤਾ)-ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਨਵ-ਨਾਮਜ਼ਦ ਚੇਅਰਮੈਨ ਰਾਜ ਕੁਮਾਰ […]

By 1 min read
PUNJAB NEWS

ਪੰਜਾਬ ਦੇ ਡਰੱਗ ਮਾਫੀਆ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ : ਮਮਤਾ ਦੱਤਾ

ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਲੜੀਵਾਰ ਭੁੱਖ ਹੜ੍ਹਤਾਲ ਦੇ ਸੱਦੇ ’ਤੇ ਅੱਜ […]

By 1 min read
PUNJAB NEWS

ਸਕੂਲੀਆਂ ਬੱਚਿਆਂ ਨੂੰ ਲਿਆਉਣ ਤੇ ਛੱਡਣ ਦਾ ਕੰਮ ਕਰ ਰਹੇ ਹਨ ‘ਜੁਗਾੜੂ’ ਵਾਹਨ

ਕੋਟਕਪੂਰਾ 24 ਜਨਵਰੀ (ਰੋਹਿਤ ਸ਼ਰਮਾ) – ਬੱਚਿਆਂ ਨੂੰ ਸਕੂਲ ਪਹੁੰਚਾਉਣ ਵਾਲੇ ਸਕੂਲੀ ਵਾਹਨ ਆਮ ਤੌਰ ’ਤੇ ਜੁਗਾੜ ਨਜ਼ਰ ਆਉਂਦੇ ਹਨ, ਕਿਉਂਕਿ ਇਨ੍ਹਾਂ ਵਾਹਨਾਂ […]

By 1 min read
PUNJAB NEWS

ਮੁੱਖ ਮੰਤਰੀ ਤੇ ਉੱੇਪ ਮੁੱਖ ਮੰਤਰੀ ਦੀ ਹਾਜ਼ਰੀ ’ਚ ਜਥੇਦਾਰ ਕੋਲਿਆਂਵਾਲੀ ਨੇ ਅਹੁਦਾ ਸੰਭਾਲਿਆ

ਕੋਲਿਆਂਵਾਲੀ ਨੂੰ ਪਾਰਟੀ ਪ੍ਰਤੀ ਵਚਨਬੱਧਤਾ ਲਈ ਸਨਮਾਨਿਆ : ਬਾਦਲ ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ […]

By 1 min read
PUNJAB NEWS

ਚੋਰਾਂ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐ¤ਮ. ’ਚੋਂ ਉਡਾਏ 9 ਲੱਖ 18 ਹਜ਼ਾਰ

ਜੰਡਿਆਲਾ ਗੁਰੂ, 23 ਜਨਵਰੀ (ਵਰੁਨ ਸੋਨੀ)-ਅੱਜ ਤੜਕਸਾਰ ਕਰੀਬ 3.00 ਵਜੇ ਜੰਡਿਆਲਾ ਗੁਰੂ ਦੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਵਿੱਚ ਚੋਰੀ ਹੋਣ ਦੀ ਸੂਚਨਾ […]

By 1 min read