Skip to content
Independent perspectives. Global stories.
BREAKING

PUNJAB NEWS

PUNJAB NEWS

ਜਥੇਦਾਰ ਖੱਟੜਾ ਨੇ ਸਿਕਲੀਗਰ ਸਿੱਖ ਪਰਿਵਾਰਾਂ ਨੂੰ ਸਹਾਇਤਾ ਚੈ¤ਕ ਵੰਡੇ

ਖੰਨਾ, 17 ਜਨਵਰੀ (ਸੁਖਵਿੰਦਰ ਸਿੰਘ ਸਲੌਦੀ)-ਅੱਜ ਖੰਨਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਸਿਕਲੀਗਰ ਬਰਾਦਰੀ ਨਾਲ ਸਬੰਧਤ […]

By 1 min read
PUNJAB NEWS

ਬਰਨਾਲਾ ਨਗਰ ਕੌਂਸਲ ’ਤੇ ਕਾਬਜ਼ ਰਹੇ ਸਰਦਾਰਾਂ ਦੇ ਖੇਤਾਂ ਦੀਆਂ ਪਹੀਆਂ ਵੀ ਪੱਕੀਆਂ, ਸ਼ਹਿਰ ਦੀਆਂ ਸੜਕਾਂ ਵੀ ਕੱਚੀਆਂ

‘ਆਪ’ ਨੇ ਕੀਤੀ ਉਚ ਪੱਧਰੀ ਜਾਂਚ ਦੀ ਮੰਗ ਬਰਨਾਲਾ, 17 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਭਾਂਵੇਂ ਲੋਕ ਸਭਾ ਚੋਣਾਂ ਕਰਕੇ ਸ਼ਹਿਰ ਅੰਦਰ ਸੱਤਾਧਾਰੀ ਪਾਰਟੀ ਸ੍ਰੋਮਣੀ […]

By 1 min read
PUNJAB NEWS

ਕਾਂਗਰਸ ਜਨਰਲ ਸਕੱਤਰ ਬਨਣ ਤੋਂ ਬਾਅਦ ਪਹਿਲੀ ਵਾਰ ਤਲਵੰਡੀ ਸਾਬੋ ਪੁੱਜੇ ਵਿਧਾਇਕ ਸਿੱਧੁੂ ਹੋਏ ਸ੍ਰੀ ਤਖਤ ਸਾਹਿਬ ਨਤਮਸਤਕ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬੀਤੇ ਦਿਨੀ ਕੀਤੀਆਂ ਗਈਆਂ ਨਿਯੁਕਤੀਆਂ ਵਿੱਚ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਬਣਾਏ […]

By 1 min read
PUNJAB NEWS

ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਉਦਯੋਗਿਕ ਪੈਕੇਜ ਤੋਂ ਵਿਰਵਾ ਰੱਖ ਕੇ ਪਿੱਠ ’ਚ ਛੁਰਾ ਮਾਰਿਆ : ਮੁੱਖ ਮੰਤਰੀ

ਚੰਡੀਗੜ੍ਹ, 16 ਜਨਵਰੀ (ਪੀ.ਟੀ.)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਨੂੰ ਦਿੱਤੇ ਜਾ ਰਹੇ […]

By 1 min read
PUNJAB NEWS

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੜਕੀ ਹਾਦਸੇ ਰੋਕੇ ਜਾ ਸਕਦੇ ਹਨ : ਬੀਬੀ ਰਾਮੂਵਾਲੀਆ

ਮੋਹਾਲੀ, 16 ਜਨਵਰੀ (ਵਿਸ਼ਵ ਵਾਰਤਾ)- ਦਿਨ ਪ੍ਰਤੀ ਦਿਨ ਵਾਹਨਾਂ ਦੀ ਵੱਧ ਰਹੀ ਗਿਣਤੀ ਕਾਰਨ ਜਿੱਥੇ ਟਰੈਫਿਕ ਦੀ ਵੱਡੀ ਸਮੱਸਿਆ ਆ ਰਹੀ ਹੈ। ਉ¤ਥੇ […]

By 1 min read
PUNJAB NEWS

ਠੰਢ ਨੇ ਫਿਰ ਜ਼ੋਰ ਫੜਿਆ, ਧੁੰਦ ਨਾਲ ਆਵਾਜਾਈ ਹੋਈ ਪ੍ਰਭਾਵਿਤ

ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ)-ਮੌਸਮ ਵਿਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਠੰਢ ਫਿਰ ਵਧ ਗਈ ਹੈ। ਮੱਕਰ ਸਕ੍ਰਾਂਤੀ ਤੱਕ ਅਜਿਹਾ ਪ੍ਰਤੀਤ ਹੋ ਰਿਹਾ […]

By 1 min read
PUNJAB NEWS

ਮਜਲਿਸ ਖ਼ੁਦਾਮ ਉਲ ਅਹਿਮਦੀਆ ਵੱਲੋਂ ਗ਼ਰੀਬ ਮਰੀਜ਼ਾਂ ਦੀ ਆਰਥਿਕ ਮਦਦ

ਕਾਦੀਆਂ, 16 ਜਨਵਰੀ (ਮਕਬੂਲ ਅਹਿਮਦ)- ਮਜਲਿਸ ਖ਼ੁਦਾਮ ਉਲ ਅਹਿਮਦੀਆ ਵਲੋਂ ਗ਼ਰੀਬ ਮਰੀਜ਼ਾਂ ਨੂੰ ਮੁਫ਼ਤ ਦਵਾਇਆਂ, ਫ਼ਰੂਟ ਵੰਡੇ ਗਏ। ਚੋਧਰੀ ਨਾਸਿਰ ਮਹਿਮੂਦ ਪ੍ਰਧਾਨ ਮਜਲਿਸ […]

By 1 min read
PUNJAB NEWS

ਵਿੱਤ ਮੰਤਰੀ ਢੀਂਡਸਾ ਵੱਲੋਂ ਰਾਜ ਪੱਧਰੀ ਬੈਂਕਰ ਕਮੇਟੀ ਦਫਤਰ ਦਾ ਉਦਘਾਟਨ

ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਥਾਨਕ ਸੈਕਟਰ 17 ਵਿਖੇ ਰਾਜ ਪੱਧਰੀ ਬੈਂਕਰ ਕਮੇਟੀ ਦੇ […]

By 1 min read
PUNJAB NEWS

ਪ੍ਰਤਾਪ ਬਾਜਵਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਤੋਂ ਬਾਜ ਆਵੇ : ਸ਼ਰਮਾ

ਡੇਰਾਬਸੀ, 16 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਸ਼ਾਂਤਮਈ ਮਹੌਲ ਨੂੰ ਖ਼ਰਾਬ ਕਰਨ ਤੋਂ ਬਾਜ […]

By 1 min read
PUNJAB NEWS

ਅਕਾਲੀ ਦਲ ਵੱਲੋਂ ਬਾਜਵਾ ਨੂੰ ਸੋਨੀਆ, ਰਾਹੁਲ ਤੇ ਯੂ.ਪੀ.ਏ. ਸਰਕਾਰ ਵਿਰੁੱਧ ਰੋਸ ਧਰਨੇ ਦੇਣ ਦੀ ਚੁਣੌਤੀ

ਮਾਮਲਾ ਗੁਆਂਢੀ ਰਾਜਾਂ ਨੂੰ ਉਦਯੋਗਿਕ ਰਿਆਇਤਾਂ ਦੇਣ ਦਾ ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸ੍ਰੀ […]

By 1 min read