Skip to content
Independent perspectives. Global stories.
BREAKING

PUNJAB NEWS

PUNJAB NEWS

ਸ਼੍ਰੋਮਣੀ ਕਮੇਟੀ ਨੇ ਨੀਲਮ ਦੂਬੇ ਖਿਲਾਫ ਪਰਚਾ ਦਰਜ ਕਰਵਾਇਆ

ਅੰਮ੍ਰਿਤਸਰ, 28 ਅਗਸਤ (ਨਰਿੰਦਰਪਾਲ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਵਾਦਤ ਆਸਾਰਾਮ ਦੀ ਬੁਲਾਰੀ […]

By 1 min read
PUNJAB NEWS

ਮਹਾਨ ਚੇਤਨਾ ਮਾਰਚ ਤਿਲੋਕੇਵਾਲਾ ਤੋਂ ਦਮਦਮਾ ਸਾਹਿਬ ਤੱਕ 30 ਅਗਸਤ ਨੂੰ

ਮੰਡੀ ਡੱਬਵਾਲੀ, 26 ਅਗਸਤ (ਵਿਸ਼ਵ ਵਾਰਤਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 307ਵਾਂ ਸੰਪੂਰਨ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਤੋਂ ਮਹਾਨ […]

By 1 min read
PUNJAB NEWS

ਪਾਣੀ ਦੇ ਨਿਕਾਸ ਨੂੰ ਲੈ ਕੇ ਦੋ ਪਿੰਡਾਂ ਦੇ ਲੋਕਾਂ ਵਿਚਕਾਰ ਪੱਥਰਬਾਜ਼ੀ ਤੇ ਡਾਂਗਾਂ ਚੱਲੀਆਂ

ਮਲੋਟ 26 ਅਗਸਤ (ਹਰਦੀਪ ਸਿੰਘ ਖਾਲਸਾ) ਹੜ੍ਹਾਂ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਕÎਥਿਤ […]

By 1 min read
PUNJAB NEWS

ਕਾਂਗਰਸੀਆਂ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਵੱਡੀ ਗਿਣਤੀ ਵਿੱਚ ਰੋਜ਼ਗਾਰ ਦਫਤਰ ਵਿੱਚ ਨਾਂ ਦਰਜ ਕਰਵਾਏ

ਤਲਵੰਡੀ ਸਾਬੋ 26 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਜਾਰੀ ਕੀਤੇ ਵਾਅਦਿਆਂ ਦੀ ਯਾਦ […]

By 1 min read
PUNJAB NEWS

ਅੱਖਾਂ ‘ਚ ਮਿਰਚਾਂ ਪਾ ਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

ਫਰੀਦਕੋਟ, 26 ਅਗਸਤ (ਹੈਰੀ)-ਫਰੀਦਕੋਟ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਉਸ ਵੇਲੇ ਹੱਥ ਲੱਗੀ ਜਦੋਂ ਪਿੱਛਲੇ ਕਰੀਬ ਚਾਰ ਮਹੀਨਿਆਂ ਤੋਂ ਉਨ੍ਹਾਂ ਦੀ ਗ੍ਰਿਫ਼ਤ ਤੋਂ […]

By 1 min read
PUNJAB NEWS

ਤਕਨੀਕੀ ਸਿੱਖਿਆ ਵਿਭਾਗ ਨੇ 23 ਪ੍ਰਾਈਵੇਟ ਆਈ.ਟੀ.ਆਈਜ਼ ਵਿੱਚ ਦਾਖਲਾ ਰੋਕਿਆ

ਚੰਡੀਗੜ੍ਹ, 26 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਨੇ ਨੈਸ਼ਨਲ ਕੌਂਸਲ ਫਾਰ ਵੋਕੇਸ਼ਨਲ ਟ੍ਰੇਨਿੰਗ (ਐਨ.ਸੀ.ਟੀ.ਵੀ.) ਤੋਂ ਮਾਨਤਾ […]

By 1 min read
PUNJAB NEWS

ਕੀ ਪਹਾੜੀ ਰਾਜੇ ਨਾਲ ਬਣੀ ਨਵੀਂ ਰਿਸ਼ਤੇਦਾਰੀ ਕੈਪਟਨ ਦੀ ਸਿਆਸੀ ਬੇੜੀ ਨੂੰ ਮੰਝਧਾਰ ‘ਚੋਂ ਕੱਢ ਸਕੇਗੀ?

ਟਾਂਗਰਾ , 26 ਅਗੱਸਤ (ਕੁਲਵਿੰਦਰ ਸਿੰਘ ਦੁਸਾਂਝ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ  ਪੰਜਾਬ ਕਾਂਗਰਸ ਦੇ ਧੜੱਲੇਦਾਰ ਆਗੂ ਵਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ […]

By 1 min read