Skip to content
Independent perspectives. Global stories.
BREAKING

Religion

Religion

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਗੁਰਬਾਣੀ ਕੰਠ ਮੁਕਾਬਲੇ

ਜਲੰਧਰ, 27 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੇ ਇਤਿਹਾਸਕ ਅਸਥਾਨ ਤੇ 29 ਜੁਲਾਈ ਐਤਵਾਰ ਨੂੰ ਸੰਗਤੀ ਆਸਾਂ ਦੀ ਵਾਰ […]

By 1 min read
Religion

ਪਾਕਿਸਤਾਨ ਦੀ ਨਵੀਂ ਬਨਣ ਜਾ ਰਹੀ ਸਰਕਾਰ ਪਾਕਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਵੇ : ਮਾਨ

ਫਤਿਹਗੜ੍ਹ ਸਾਹਿਬ, 26 ਜੁਲਾਈ- ‘ਪਾਕਿਸਤਾਨ ਵਿੱਚ ਜੋ ਆਉਣ ਵਾਲੇ ਦਿਨਾਂ ਵਿਚ ਵੋਟ ਪ੍ਰਣਾਲੀ ਦੇ ਜਮਹੂਰੀਅਤ ਢੰਗ ਰਾਹੀਂ ਨਵੀਂ ਹਕੂਮਤ ਬਨਣ ਜਾ ਰਹੀ ਹੈ, […]

By 1 min read
Religion

ਅਕਾਲ ਤਖਤ ਸਾਹਿਬ ਵੱਲੋਂ ਡਾ. ਸਰੂਪ ਸਿੰਘ ਅਲੱਗ ਨੂੰ ਸਨਮਾਨਿਤ ਕਰਨ ਦਾ ਫੈਸਲਾ

ਲੁਧਿਆਣਾ, 25 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕੌਮ ਦੇ ਮੰਨੇ ਪਰਮੰਨੇ ਵਿਦਵਾਨ ਵਕਤਾ ਤੇ ਉ¤ਘੇ ਗੁਰਮੁਖ ਲੇਖਕ, ਡਾ. ਸਰੂਪ ਸਿੰਘ ਅਲੱਗ ਚੇਅਰਮੈਨ ਅਲੱਗ ਸ਼ਬਦ […]

By 1 min read
Religion

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਮਿਲੇਗੀ ਮੁਫਤ ਬੱਸ ਸੁਵਿਧਾ

ਭਾਈ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾਂ ਕੀਤੀਆਂ ਚਾਰ ਬੱਸਾਂ ਅੰਮ੍ਰਿਤਸਰ 25 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ […]

By 1 min read
Religion

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਮੀਰੀ ਪੀਰੀ ਦਿਵਸ

ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ, 22 ਜੁਲਾਈ- ਛੇਵੇਂ ਪਾਤਸ਼ਾਹ […]

By 1 min read
Religion

ਬਾਬਾ ਬਲਬੀਰ ਸਿੰਘ ਨੇ ਕਰਵਾਇਆ ਦਸਮੇਸ਼ ਤਰਨਾ ਦਲ ਅਤੇ ਸਤਿਕਾਰ ਕਮੇਟੀ ਵਿੱਚ ਸਮਝੌਤਾ

ਅੰਮ੍ਰਿਤਸਰ, 21 ਜੁਲਾਈ- ਪਿਛਲੇ ਦਿਨੀ ਦਸ਼ਮੇਸ ਤਰਨਾ ਦਲ ਅਤੇ ਸਤਿਕਾਰ ਕਮੇਟੀ ਦੇ ਸਿੰਘਾਂ ਵਿਚ ਹੋਏ ਤਕਰਾਰ ਤੋਂ ਬਾਅਦ ਖੂਨ ਡੋਲਵੀਂ ਲੜਾਈ ਹੋਈ। ਸਿੱਖ […]

By 1 min read
Religion

ਜੈਨ ਸਮਾਜ ਦਾ ਰਾਸ਼ਟਰ ਨਿਰਮਾਣ ’ਚ ਬੇਮਿਸਾਲ ਯੋਗਦਾਨ : ਸੁੰਦਰ ਸ਼ਾਮ ਅਰੋੜਾ

ਗੱਛਾਦਪਤੀ ਸ੍ਰੀਮਦ ਵਿਜੇ ਨਿਤਿਆਨੰਦ ਸੁਰੀਸ਼ਵਰ ਨੂੰ ਰਾਜ ਮਹਿਮਾਨ ਦਾ ਦਰਜਾ ਲੁਧਿਆਣਾ, 21 ਜੁਲਾਈ (ਮਹੇਸ਼ਇੰਦਰ ਸਿੰਘ ਮਾਂਗਟ)- ਪੰਜਾਬ ਸਰਕਾਰ ਦੇ ਸਨਅਤਾਂ ਅਤੇ ਵਣਜ ਬਾਰੇ […]

By 1 min read
BUSINESS NEWS

ਨਵਜੋਤ ਸਿੰਘ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਵਿਸਥਾਰਤ ਖ਼ਾਕਾ ਪੇਸ਼

ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਦੀ ਲੋੜ ’ਤੇ ਦਿੱਤਾ ਜ਼ੋਰ ਚੰਡੀਗੜ੍ਹ, 20 ਜੁਲਾਈ- ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ […]

By 1 min read
Religion

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਮੀਟਿੰਗ

ਅੰਮ੍ਰਿਤਸਰ, 19 ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ […]

By 1 min read
Religion

ਸਿਖ ਪ੍ਰਚਾਰਕਾਂ ਵੱਲੋਂ ਹੁਕਮਨਾਮਾ ਲਾਗੂ ਕਰਵਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਨੂੰ ਮੰਗ ਪੱਤਰ

ਤਲਵੰਡੀ ਸਾਬੋ 19 ਜੁਲਾਈ (ਰਾਮ ਰੇਸ਼ਮ ਸ਼ਰਨ)- ਗ੍ਰੰਥੀ,ਰਾਗੀ ਅਤੇ ਪ੍ਰਚਾਰਕ ਸਿੰਘਾਂ ਨੂੰ ਆ ਰਹੀਆਂ ਦਰਪੇਸ਼ ਮੁਸਕਿਲਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਇਸ […]

By 1 min read