Skip to content
Independent perspectives. Global stories.
BREAKING

Religion

Religion

ਸ਼੍ਰੋਮਣੀ ਅਕਾਲੀ ਦਲ ਦੀ ਹੋਲਾ ਮੁਹੱਲਾ ਕਾਨਫਰੰਸ ਸਬੰਧੀ ਮੀਟਿੰਗ 24 ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ

ਸ਼੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਹੋਲਾ ਮਹ¤ਲਾ ਦੀ ਆਮਦ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਾਜਨੀਤਿਕ ਅਤੇ ਧਾਰਮਿਕ ਕਾਨਫਰੰਸ 1 […]

By 1 min read
Religion

ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁ: ਸੰਤ ਖ਼ਾਲਸਾ ਦੇ ਉਦਘਾਟਨ ਦੀਆਂ ਤਿਆਰੀਆਂ ਮੁਕੰਮਲ : ਬਾਬਾ ਹਰਨਾਮ ਸਿੰਘ ਖ਼ਾਲਸਾ

ਗੁਰਦੁਆਰਾ ਸਾਹਿਬ ਨੂੰ ਦੁੱਧ ਨਾਲ ਧੋ ਕੇ ਕੀਤੀ ਸਾਫ਼ ਸਫ਼ਾਈ ਸਮਾਲਸਰ (ਮੋਗਾ) 19 ਫਰਵਰੀ- ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ […]

By 1 min read
PUNJAB NEWS

ਹੋਲੇ ਮਹੱਲੇ ਦੀਆਂ ਤਿਆਰੀਆਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਟਾਫ ਵੱਲੋਂ ਸਫਾਈ ਸੇਵਾ

ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਖਾਲਸਾ ਪੰਥ ਦੀ ਆਨ ਤੇ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ […]

By 1 min read
Religion

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਿੰਘ ਸਾਹਿਬ ਗਿ: ਰਘਬੀਰ ਸਿੰਘ ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)-ਖ਼ਾਲਸੇ ਦੇ ਪਾਵਨ ਤਿਉਹਾਰ ਹੋਲੇ ਮਹ¤ਲੇ ਮੌਕੇ ਜਿ¤ਥੇ ਸਿ¤ਖ ਕੌਮ ਦੀ ਕੇਂਦਰੀ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

By 1 min read
Religion

ਕਿਸਾਨ ਭਾਈਚਾਰਾ ਗੁਰਮਤਿ ਫ਼ਲਸਫ਼ੇ ਤੋਂ ਅਗਵਾਈ ਲੈ ਕੇ ਜੀਵਨ ਸੇਧਾਂ ਨਿਰਧਾਰਤ ਕਰੇ-ਭਾਈ ਲੌਂਗੋਵਾਲ

ਪਠਾਨਕੋਟ, 18 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ […]

By 1 min read
Religion

ਗੁਰਮਤਿ ਲਹਿਰ ਸਮੇਂ ਦੀ ਲੋੜ : ਜਥੇ. ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਬੱਚਿਆਂ ਅਤੇ ਨੌਜਵਾਨਾ ਨੂੰ […]

By 1 min read
Religion

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ 13 ਰੋਜ਼ਾ ਅਲੌਕਿਕ ਕਥਾ ਦਰਬਾਰ ਦੀਆਂ ਰੌਣਕਾਂ

ਜਲੰਧਰ, 17 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੜੀਵਾਰ ਕਥਾ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ ਜਲੰਧਰ ਵਿਖੇ 16 […]

By 1 min read
Religion

ਕੈਨੇਡਾ ਦੇ ਕਿਊਬਿਕ ਸੂਬੇ ਦੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 17 ਫ਼ਰਵਰੀ- ਕੈਨੇਡਾ ਦੇ ਸੂਬੇ ਕਿਊਬਿਕ ਦੀ ਪਹਿਲੀ ਪੰਜਾਬੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ […]

By 1 min read
Religion

ਆਰਿਆ ਸਮਾਜ ਕਾਲਜ ਬਟਾਲਾ ਵੱਲੋਂ ਸਵਾਮੀ ਦਯਾਨੰਦ ਜੈਯੰਤੀ ਤੇ ਰਿਸ਼ੀ ਬੋਧ ਉਤਸਵ

ਬਟਾਲਾ, 16 ਫਰਵਰੀ (ਕਾਜਲ ਅਗਰਵਾਲ, ਲੱਕੀ)-ਆਰਿਆ ਸਮਾਜ ਕਾਲਜ ਵਿਭਾਗ ਬਟਾਲਾ ਦੀ ਅਗਵਾਈ ਵਿੱਚ ਪ੍ਰਿੰਸੀਪਲ ਪ੍ਰੋ.ਡਾ .ਅਜੇ ਸਰੀਨ ਦੀ ਅਗਵਾਈ ਵਿੱਚ ਪ੍ਰਿੰਸੀਪਲ ਸ੍ਰੀਮਤੀ ਰਜਨੀ […]

By 1 min read