Skip to content
Independent perspectives. Global stories.
BREAKING

Religion

PUNJAB NEWS

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ ਜੋਤਿ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ 13 ਨੂੰ ਕੀਰਤਪੁਰ ਸਾਹਿਬ ਵਿਖੇ

ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਤਖਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ […]

By 1 min read
PUNJAB NEWS

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮਹਾਰਾਣੀ ਪ੍ਰਨੀਤ ਕੌਰ

ਕਿਹਾ ਗੁਰਦਾਸਪੁਰ ਲੋਕ ਸਭਾ ਚੋਣ ਵਿਚ ਕਾਂਗਰਸ ਦੀ ਜਿੱਤ ਯਕੀਨੀ ਅੰਮ੍ਰਿਤਸਰ, 8 ਅਕਤੂਬਰ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਪਤਨੀ ਮਹਾਰਾਣੀ […]

By 1 min read
Literature

ਕਰਵਾਚੌਥ ਦੇ ਤਿਉਹਾਰ ਸੰਬਧੀ ਔਰਤਾਂ ਕੀਤੀ ਖਰੀਦਦਾਰੀ, ਬਾਜ਼ਾਰਾਂ ’ਚ ਰਹੀਆਂ ਰੌਣਕਾਂ

ਤਪਾ ਮੰਡੀ, 7 ਅਕਤੂਬਰ (ਰਾਕੇਸ਼ ਗੋਇਲ)- ਕਰਵਾਚੌਥ ਦੇ ਤਿਊਹਾਰ ਦੇ ਸੰਬਧੀ ਔਰਤਾਂ ਵਲੋ ਅੱਜ ਬਾਜਾਰ ਵਿਚ ਕੀਤੀ ਜਾ ਰਹੀ ਖਰੀਦਦਾਰੀ ਕਾਰਣ ਸਾਰਾ ਹੀ […]

By 1 min read
PUNJAB NEWS

ਪੰਜਾਬ ਸਰਕਾਰ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨਸ਼ਰ ਕਰੇ : ਪ੍ਰੋ. ਬਡੂੰਗਰ

ਜੀ.ਐਸ.ਟੀ. ਪ੍ਰੀਸ਼ਦ ਦੀ ਬੈਠਕ ਵਿਚ ਧਰਮ ਅਸਥਾਨਾਂ ਤੋਂ ਟੈਕਸ ਨਾ ਹਟਾਉਣਾ ਮੰਦਭਾਗਾ ਅੰਮ੍ਰਿਤਸਰ, 7 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ […]

By 1 min read
PUNJAB NEWS

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤਸਰ, 7 ਅਕਤੂਬਰ- ਸਿੱਖ ਧਰਮ ਦੇ ਚੌਥੇ […]

By 1 min read
Religion

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 6 ਅਕਤੂਬਰ- ਸੇਵਾ, ਸਿਮਰਨ ਤੇ ਪਰਉਪਕਾਰ ਦੇ ਪੁੰਜ, ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ […]

By 1 min read
Religion

ਪੂਰਨਮਾਸ਼ੀ ਦਿਹੜੇ ’ਤੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾਂ ਵਿਖੇ ਸਜਾਏ ਗਏ ਭਾਰੀ ਦੀਵਾਨ

ਬਾਘਾ ਪੁਰਾਣਾ, 5ਅਕਤੂਬਰ (ਕੁਲਵੰਤ ਸਿੰਘ)-ਗੁਰੂਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਂਨ ਸਚਖੰਡ ਵਾਸੀ ਬਾਬਾ ਨਛੱਤਰ ਸਿੰਘ ਵਿਖੇ ਪੂਰਨਮਾਸ਼ੀ ਦਿਹਾੜਾ ਚੋਥੀ ਪਾਤਸ਼ਾਹੀ ਬਾਬਾ […]

By 1 min read
PUNJAB NEWS

ਰਾਗ ਦਰਬਾਰ ’ਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਪੁੱਜੇ ਰਾਗੀ ਜੱਥੇ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 6 ਅਕਤੂਬਰ ਦੀ ਰਾਤ […]

By 1 min read
Religion

ਧੰਨ ਧੰਨ ਬਾਬਾ ਬੁੱਢਾ ਜੀ

ਗੁਰਦੁਆਰਾ ਬੀੜ੍ਹ ਬਾਬਾ ਬੁ¤ਢਾ ਸਾਹਿਬ ਤੋ ਮਿ¤ਸੇ ਪ੍ਰਸ਼ਾਦੇ ਤੇ ਗੰਡੇ ਦਾ ਪ੍ਰਸ਼ਾਦ ਪ੍ਰਾਪਤ ਕਰਕੇ ਪ੍ਰਸੰਨ ਹੁੰਦੀਆਂ ਨੇ ਸੰਗਤਾਂ ਤਰਨ ਤਾਰਨ ਜਿਲੇ ਦੇ ਕਸਬਾ […]

By 1 min read
PUNJAB NEWS

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ ਅੰਮ੍ਰਿਤਸਰ, 5 ਅਕਤੂਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ […]

By 1 min read