Skip to content
Independent perspectives. Global stories.
BREAKING

Religion

Religion

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 9 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ […]

By 1 min read
HEALTH

ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ 6 ਵਿਅਕਤੀਆਂ ਨੂੰ ਲੱਗਿਆ ਕਰੰਟ-1ਦੀ ਮੌਤ

ਜਲੰਧਰ, 8 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਵਰਿਆਣਾ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ […]

By 1 min read
PUNJAB NEWS

ਸ਼੍ਰੋਮਣੀ ਕਮੇਟੀ ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ : ਭਾਈ ਲੌਂਗੋਵਾਲ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 5 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ […]

By 1 min read
Religion

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਚੰਡੀਗੜ੍ਹ, 5 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ […]

By 1 min read
Religion

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 4 ਦਸੰਬਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ […]

By 1 min read
PUNJAB NEWS

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 30 ਨਵੰਬਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ […]

By 1 min read
Religion

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ : ਭਾਈ ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ- ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ […]

By 1 min read
Religion

ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਚੋਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ […]

By 1 min read
PUNJAB NEWS

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਭਾਈ ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਅੰਮ੍ਰਿਤਸਰ, 27 ਨਵੰਬਰ- […]

By 1 min read