Skip to content
Independent perspectives. Global stories.
BREAKING

Religion

Religion

ਰਾਵਣ ਨੂੰ ਹਰ ਸਾਲ ਫੂਕਣ ਦੇ ਅਮਲਾਂ ’ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦੈ: ਮਾਨ

ਸ੍ਰੀ ਫਤਿਹਗੜ੍ਹ ਸਾਹਿਬ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਜ ਦੁਸਹਿਰੇ ਦੇ ਦਿਹਾੜੇ ਉਤੇ ਜਿਥੇ ਮਨੁਖਤਾ ਨੂੰ ਚੰਗਿਆਈਆˆ ਉਤੇ ਪਹਿਰਾ ਦੇਣ ਅਤੇ ਆਪਣੇ […]

By 1 min read
Religion

ਗਾਂਧੀ ਚੌਂਕ ਰਾਮਾ ਮੰਡੀ ਵਿਖੇ 8ਵਾਂ ਵਿਸ਼ਾਲ ਮਾਂ ਭਾਗਵਤੀ ਜਾਗਰਣ

ਰਾਮਾਂ ਮੰਡੀ, 19 ਅਕਤੂਬਰ (ਭੀਮ ਚੰਦ ਸ਼ੌਕੀ)- ਥਾਨਕ ਸ਼ਹਿਰ ਦੇ ਗਾਂਧੀ ਚੌਕਂ ਅੰਦਰ ਮਾਂ ਅੰਬੇ ਭਜਨ ਮੰਡਲ ਰਾਮਾਂ ਵੱਲੋ ਂਅੱਠਵਾਂ ਵਿਸ਼ਾਲ ਮਾਂ ਭਾਗਵਤੀ […]

By 1 min read
Religion

ਸਰਬਤ ਖਾਲਸਾ ਵੱਲੋਂ ਥਾਪੇ ਗਏ ਭਾਈ ਮੰਡ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਨਿਯੁਕਤ ਕੀਤਾ ਜਾਵੇ : ਸ. ਸਿਮਰਨਜੀਤ ਸਿੰਘ ਮਾਨ

ਸੰਗਰੂਰ, 19 ਅਕਤੂਬਰ (ਭਗਵੰਤ ਸਿੰਘ ਚੰਦੜ)- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਏ ਪੰਥਕ […]

By 1 min read
Religion

ਵੱਖ-ਵੱਖ ਥਾਵਾਂ ’ਤੇ ਦੁਸ਼ਹਿਰਾ ਧੂਮ-ਧਾਮ ਨਾਲ ਮਨਾਇਆ

ਜਗਰਾਉਂ, 19 ਅਕਤੂਬਰ (ਪਰਮਜੀਤ ਸਿੰਘ ਗਰੇਵਾਲ)- ਸ੍ਰੀ ਮਹਾਂਵੀਰ ਦੁਸ਼ਹਿਰਾ ਕਮੇਟੀ (ਰਜਿ:) ਪੁਰਾਣੀ ਦਾਣਾ ਮੰਡੀ ਦੁਸ਼ਹਿਰਾ ਧੂਮ-ਧਾਮ ਨਾਲ ਮਨਾਇਆ ਗਿਆ। ਰਾਵਣ, ਮੇਘਨਾਥ ਤੇ ਕੁੰਭਕਰਨ […]

By 1 min read
Religion

ਭਾਈ ਲੌਂਗੋਵਾਲ ਨੇ 22 ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ, 19 ਅਕਤੂਬਰ (ਪਰਨੀਤ ਕੌਰ ਬਰਾੜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ […]

By 1 min read
Religion

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ 13 ਨਵੰਬਰ ਨੂੰ

ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਸੱਦਣ ਦਾ ਫੈਸਲਾ ਸੁਲਤਾਨਪੁਰ ਲੋਧੀ, 18 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ […]

By 1 min read
Religion

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਜਗਾਏ ਜਾਣਗੇ 4 ਲੱਖ ਦੀਵੇ

ਅੰਮ੍ਰਿਤਸਰ, 17 ਅਕਤੂਬਰ (ਬੇਦੀ)- ਸਿੱਖਾਂ ਦੇ ਚੋਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

By 1 min read
Religion

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਸਿਧਾਂਤਾਂ ਦੇ ਨੁਕਸਾਨ ਲਈ ਸਿਰਫ ਬਾਦਲ ਜ਼ਿੰਮੇਵਾਰ : ਜੱਥੇ. ਨੰਦਗੜ੍ਹ

ਸਮੂਹ ਸਿਖ ਕੌਮ ਬਾਦਲ ਪਰਿਵਾਰ ਦਾ ਕਰੇ ਰਾਜਨੀਤਕ ਅਤੇ ਸਮਾਜਿਕ ਬਾਈਕਾਟ : ਸ. ਰਵੀਇੰਦਰ ਸਿੰਘ ਚੰਡੀਗੜ੍ਹ, 17 ਅਕਤੂਬਰ-ਅਖੰਡ ਅਕਾਲੀ ਦਲ 1920 ਦੀ ਸੀਨੀਅਰ […]

By 1 min read