ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਲਿਖੀ ਗਈ ਚਿੱਠੀ
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਪੰਜਾਬ ਵਿੱਚ ਸਾਰੀਆਂ ਧਿਰਾਂ ਵੱਲੋਂ ਸਾਂਝੇ ਤੌਰ ਉਤੇ ਮਨਾਉਣ ਲਈ ਸੂਬੇ […]








